Sat, Apr 27, 2024
Whatsapp

ਚੋਣਾਂ ਨੂੰ ਲੈ ਕੇ ਸਿੱਧੂ ਮੂਸੇਵਾਲੇ ਨੇ ਪਿੰਡ ਵਾਸੀਆਂ ਨੂੰ ਦਿੱਤੀ ਇਹ ਨਸੀਹਤ (ਦੇਖੋ ਵੀਡੀਓ)

Written by  Jashan A -- December 22nd 2018 04:14 PM -- Updated: December 22nd 2018 04:23 PM
ਚੋਣਾਂ ਨੂੰ ਲੈ ਕੇ ਸਿੱਧੂ ਮੂਸੇਵਾਲੇ ਨੇ ਪਿੰਡ ਵਾਸੀਆਂ ਨੂੰ ਦਿੱਤੀ ਇਹ ਨਸੀਹਤ (ਦੇਖੋ ਵੀਡੀਓ)

ਚੋਣਾਂ ਨੂੰ ਲੈ ਕੇ ਸਿੱਧੂ ਮੂਸੇਵਾਲੇ ਨੇ ਪਿੰਡ ਵਾਸੀਆਂ ਨੂੰ ਦਿੱਤੀ ਇਹ ਨਸੀਹਤ (ਦੇਖੋ ਵੀਡੀਓ)

ਚੋਣਾਂ ਨੂੰ ਲੈ ਕੇ ਸਿੱਧੂ ਮੂਸੇਵਾਲੇ ਨੇ ਪਿੰਡ ਵਾਸੀਆਂ ਨੂੰ ਦਿੱਤੀ ਇਹ ਨਸੀਹਤ (ਦੇਖੋ ਵੀਡੀਓ),ਮਸ਼ਹੂਰ ਪੰਜਾਬੀ ਗਾਇਕ ਤੇ ਗੀਤਕਾਰ ਸਿੱਧੂ ਮੂਸੇਵਾਲੇ ਦੀ ਅੱਜ ਦੁਨੀਆਂ ਦੀਵਾਨੀ ਹੈ। ਸਿੱਧੂ ਮੂਸੇਵਾਲਾ ਅੱਜ ਕੱਲ੍ਹ ਗਾਇਕੀ ਦੀ ਥਾਂ ਪੰਚਾਇਤੀ ਚੋਣਾਂ 'ਤੇ ਜ਼ਿਆਦਾ ਧਿਆਨ ਦੇ ਰਹੇ ਹਨ। ਕਿਉਂਕਿ ਮਾਨਸਾ ਜ਼ਿਲ੍ਹੇ 'ਚ ਪੈਂਦੇ ਪਿੰਡ ਮੂਸਾ 'ਚ ਸਰਪੰਚੀ ਚੋਣਾਂ ਲਈ ਸਿੱਧੂ ਮੂਸੇਵਾਲੇ ਦੇ ਮਾਤਾ ਉਮੀਦਵਾਰ ਵਜੋਂ ਮੈਦਾਨ 'ਚ ਹਨ। [caption id="attachment_231361" align="aligncenter" width="300"]sidhu moosewala ਚੋਣਾਂ ਨੂੰ ਲੈ ਕੇ ਸਿੱਧੂ ਮੂਸੇਵਾਲੇ ਨੇ ਪਿੰਡ ਵਾਸੀਆਂ ਨੂੰ ਦਿੱਤੀ ਇਹ ਨਸੀਹਤ (ਦੇਖੋ ਵੀਡੀਓ)[/caption] ਮੂਸੇਵਾਲਾ ਆਪਣੀ ਮਾਤਾ ਦੇ ਹੱਕ 'ਚ ਪਿੰਡ ਵਾਸੀਆਂ ਨਾਲ ਵਾਅਦੇ ਅਤੇ ਦਾਅਵੇ ਕਰ ਰਹੇ ਹਨ, ਜਿਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਿਹਾ ਹੈ। [caption id="attachment_231362" align="aligncenter" width="300"]sidhu moosewala ਚੋਣਾਂ ਨੂੰ ਲੈ ਕੇ ਸਿੱਧੂ ਮੂਸੇਵਾਲੇ ਨੇ ਪਿੰਡ ਵਾਸੀਆਂ ਨੂੰ ਦਿੱਤੀ ਇਹ ਨਸੀਹਤ (ਦੇਖੋ ਵੀਡੀਓ)[/caption] ਇਸ ਵੀਡੀਓ 'ਚ ਤੁਸੀ ਖ਼ੁਦ ਦੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਕਿਸ ਤਰ੍ਹਾਂ ਪਿੰਡ ਦੇ ਵਿਕਾਸ ਲਈ ਲੋਕਾਂ ਨਾਲ ਵਾਅਦੇ ਕਰ ਰਹੇ ਹਨ। ਇਸ ਮੌਕੇ ਸਿੱਧੂ ਨੇ ਪਿੰਡ ਵੱਸੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਕਿ ਪਿੰਡ ਵਾਸੀਆਂ ਦੀਆਂ ਹਰ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਪਿੰਡ 'ਚ ਲੋਕਾਂ ਦਾ ਮੁਫ਼ਤ ਇਲਾਜ ਹੋਵੇਗਾ ਅਤੇ ਪਿੰਡ 'ਚ ਵੱਧ ਤੋਂ ਵੱਧ ਗਰਾਂਟਾਂ ਲੈ ਕੇ ਆਈਆਂ ਜਾਣਗੀਆਂ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਜਿੰਨ੍ਹੇ ਗਾਇਕੀ 'ਚ ਸਰਗਰਮ ਹਨ, ਉਹਨਾਂ ਹੀ ਸਰਪੰਚੀ ਵੱਲ ਧਿਆਨ ਦੇ ਰਹੇ ਹਨ। -PTC News


Top News view more...

Latest News view more...