Fri, Apr 26, 2024
Whatsapp

ਮਾਨਸਾ: ਨਾਬਾਲਗ ਨੂੰ ਜਿਉਂਦਾ ਸਾੜਨ ਵਾਲੇ ਮੁਲਜ਼ਮਾਂ ਨੂੰ ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

Written by  Jashan A -- November 25th 2019 06:37 PM
ਮਾਨਸਾ: ਨਾਬਾਲਗ ਨੂੰ ਜਿਉਂਦਾ ਸਾੜਨ ਵਾਲੇ ਮੁਲਜ਼ਮਾਂ ਨੂੰ ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਮਾਨਸਾ: ਨਾਬਾਲਗ ਨੂੰ ਜਿਉਂਦਾ ਸਾੜਨ ਵਾਲੇ ਮੁਲਜ਼ਮਾਂ ਨੂੰ ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਮਾਨਸਾ: ਨਾਬਾਲਗ ਨੂੰ ਜਿਉਂਦਾ ਸਾੜਨ ਵਾਲੇ ਮੁਲਜ਼ਮਾਂ ਨੂੰ ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ,ਮਾਨਸਾ: ਪਿਛਲੇ ਦਿਨੀਂ ਮਾਨਸਾ 'ਚ ਪੈਟਰੋਲ ਪਾ ਕੇ ਨੌਜਵਾਨ ਨੂੰ ਜਿਉਂਦਾ ਸਾੜਨ ਦੇ ਮਾਮਲੇ 'ਚ ਫੜ੍ਹੇ ਗਏ 3 ਮੁਲਜ਼ਮਾਂ ਨੂੰ ਅੱਜ ਜਿਲ੍ਹਾ ਅਦਾਲਤ ਪੇਸ਼ ਕੀਤਾ ਗਿਆ। ਜਿਸ ਦੌਰਾਨ ਅਦਾਲਤ ਨੇ ਤਿੰਨਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। Mansaਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਕੁਝ ਵਿਅਕਤੀਆਂ ਵੱਲੋਂ ਜਸਪ੍ਰੀਤ ਨਾਮ ਦੇ ਲੜਕੇ ਨੂੰ ਜਿੰਦਾ ਸਾੜ ਦਿੱਤਾ ਸੀ। ਮਿਲੀ ਜਾਣਕਾਰੀ ਮੁਤਾਬਕ ਜਸਪ੍ਰੀਤ ਦੇ ਵੱਡੇ ਭਰਾ ਨੇ ਮੁਹੱਲੇ ਦੀ ਹੀ ਇੱਕ ਕੁੜੀ ਨੂੰ ਭਜਾ ਕੇ ਵਿਆਹ ਕਰਵਾਇਆ ਸੀ। ਹੋਰ ਪੜ੍ਹੋ: ਗੋਧਰਾ ਰੇਲ ਅਗਨੀਕਾਂਡ ਮਾਮਲਾ :ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ Mansaਉਹਨਾਂ ਦੇ ਘਰ ਮੁੰਡਾ ਹੋਣ ਦੀ ਖੁਸ਼ੀ ਗੁਆਂਢੀਆਂ ਨਾਲ ਖੁਸ਼ੀ ਸਾਂਝੀ ਕਰ ਰਿਹਾ ਸੀ ਤੇ ਕੁਝ ਨੌਜਵਾਨਾਂ ਨੇ ਜਸਪ੍ਰੀਤ ਦੇ ਹੱਥ-ਮੂੰਹ ਕੱਪੜੇ ਨਾਲ ਬੰਨ੍ਹ ਕੇ ਉਸ ਨੂੰ ਅੱਗ ਲਗਾ ਦਿੱਤੀ।ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਕਾਰਵਾਈ ਕਰਦਿਆਂ ਲੜਕੀ ਦੇ 2 ਭਰਾ ਅਤੇ ਇੱਕ ਰਿਸ਼ਤੇਦਾਰ ਨੂੰ ਗ੍ਰਿਫਤਾਰ ਕੀਤਾ। -PTC News


Top News view more...

Latest News view more...