Fri, Apr 26, 2024
Whatsapp

ਰੇਲ ਗੱਡੀਆਂ ਵਿੱਚ ਚੋਰੀ ਅਤੇ ਲੁੱਟ ਖੋਹ ਕਰਨ ਵਾਲੇ 3 ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Written by  Shanker Badra -- July 16th 2018 04:37 PM -- Updated: July 16th 2018 04:39 PM
ਰੇਲ ਗੱਡੀਆਂ ਵਿੱਚ ਚੋਰੀ ਅਤੇ ਲੁੱਟ ਖੋਹ ਕਰਨ ਵਾਲੇ 3 ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਰੇਲ ਗੱਡੀਆਂ ਵਿੱਚ ਚੋਰੀ ਅਤੇ ਲੁੱਟ ਖੋਹ ਕਰਨ ਵਾਲੇ 3 ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਰੇਲ ਗੱਡੀਆਂ ਵਿੱਚ ਚੋਰੀ ਅਤੇ ਲੁੱਟ ਖੋਹ ਕਰਨ ਵਾਲੇ 3 ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ:ਮਾਨਸਾ ਦੀ ਰੇਲਵੇ ਪੁਲਿਸ ਨੇ ਏ.ਐਸ.ਆਈ ਜਗਜੀਤ ਸਿੰਘ ਚੌਕੀ ਇੰਚਾਰਜ ਦੀ ਅਗਵਾਈ ਹੇਠ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।ਜਾਣਕਾਰੀ ਅਨੁਸਾਰ ਇਹ ਚੋਰ ਰੇਲ ਗੱਡੀਆਂ ਵਿੱਚ ਚੋਰੀਆਂ ਅਤੇ ਮੋਬਾਇਲ ਖੋਹਣ ਦੀਆ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਹਨਾਂ ਕੋਲੋਂ ਇੱਕ ਯਾਮਾ ਮੋਟਰਸਾਇਕਲ ,12 ਮੋਬਾਇਲ ਅਤੇ ਇੱਕ ਮਹਿੰਗੀ ਘੜੀ ਬਰਾਮਦ ਕੀਤੀ ਗਈ ਹੈ,ਜਿਨ੍ਹਾਂ ਦੀ ਕੁੱਲ ਕੀਮਤ 90.00 ਦੇ ਲੱਗਭਗ ਹੈ।ਰੇਲਵੇ ਪੁਲਿਸ ਵੱਲੋਂ ਦੋਸ਼ੀਆਂ 'ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTCNews


Top News view more...

Latest News view more...