Fri, Apr 26, 2024
Whatsapp

ਇਸ਼ਕ ਵਿੱਚ ਅੰਨ੍ਹੀ ਹੋਈ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਆਪਣੇ ਪਤੀ ਦਾ ਕਤਲ

Written by  Shanker Badra -- December 04th 2018 03:06 PM
ਇਸ਼ਕ ਵਿੱਚ ਅੰਨ੍ਹੀ ਹੋਈ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਆਪਣੇ ਪਤੀ ਦਾ ਕਤਲ

ਇਸ਼ਕ ਵਿੱਚ ਅੰਨ੍ਹੀ ਹੋਈ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਆਪਣੇ ਪਤੀ ਦਾ ਕਤਲ

ਇਸ਼ਕ ਵਿੱਚ ਅੰਨ੍ਹੀ ਹੋਈ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਆਪਣੇ ਪਤੀ ਦਾ ਕਤਲ:ਮਾਨਸਾ ਦੇ ਪਿੰਡ ਦਲੇਲਵਾਲਾ ਵਿਖੇ ਇੱਕ ਔਰਤ ਨੇ ਆਪਣੇ ਪ੍ਰੇਮੀ ਦੇ ਨਾਲ ਮਿਲ ਕੇ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।ਇਸ ਵਾਰਦਾਤ ਤੋਂ ਬਾਅਦ ਪੁਲਿਸ ਨੇ ਦੋਵਾਂ ਖਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। [caption id="attachment_224773" align="aligncenter" width="300"]Mansa village Dalelwala Wife lover with jointly husband Murder
ਇਸ਼ਕ ਵਿੱਚ ਅੰਨ੍ਹੀ ਹੋਈ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਆਪਣੇ ਪਤੀ ਦਾ ਕਤਲ[/caption] ਜਾਣਕਾਰੀ ਅਨੁਸਾਰ ਸਰਬਜੀਤ ਕੌਰ ਨਾਮ ਦੀ ਇਸ ਮਹਿਲਾ ਨੇ ਆਪਣੇ ਪ੍ਰੇਮੀ ਸੁਖਵਿੰਦਰ ਨਾਲ ਮਿਲ ਕੇ ਪਹਿਲਾਂ ਆਪਣੇ ਪਤੀ ਬਲਵਿੰਦਰਸਿੰਘ ਦਾ ਗਲਾ ਦਬਾ ਕੇ ਹੱਤਿਆ ਕੀਤੀ ਤੇ ਬਾਅਦ ਵਿੱਚ ਉਸਨੂੰ ਪੱਖੇ ਨਾਲ ਲਟਕਾ ਦਿੱਤਾ ਤਾਂ ਜੋ ਇਹ ਸਾਰਾ ਮਾਮਲਾ ਖੁਦਕੁਸ਼ੀ ਦਾ ਲੱਗੇ। [caption id="attachment_224772" align="aligncenter" width="300"]Mansa village Dalelwala Wife lover with jointly husband Murder
ਇਸ਼ਕ ਵਿੱਚ ਅੰਨ੍ਹੀ ਹੋਈ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਆਪਣੇ ਪਤੀ ਦਾ ਕਤਲ[/caption] ਦੱਸ ਦੇਈਏ ਕਿ ਦੋਸ਼ੀ ਮਹਿਲਾ ਦੇ ਦੋ ਬੱਚੇ ਹਨ ਤੇ ਉਸਦੇ ਪਿੰਡ ਦੇ ਹੀ ਸੁਖਵਿੰਦਰ ਸਿੰਘ ਨਾਲ ਨਾਜਾਇਜ਼ ਸੰਬੰਧ ਸਨ, ਜਿਸ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। -PTCNews


Top News view more...

Latest News view more...