Mon, Apr 29, 2024
Whatsapp

ਮਾਨਸਾ :ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

Written by  Shanker Badra -- May 10th 2019 07:31 PM
ਮਾਨਸਾ :ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਮਾਨਸਾ :ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਮਾਨਸਾ :ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ:ਮਾਨਸਾ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ।ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ।ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ। [caption id="attachment_293804" align="aligncenter" width="300"]Mansa village Samao farmer Suicide
ਮਾਨਸਾ : ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ[/caption] ਮਾਨਸਾ ਦੇ ਪਿੰਡ ਸਮਾਓ 'ਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੀ ਪਛਾਣ ਦਰਸ਼ਨ ਸਿੰਘ ਪੁੱਤਰ ਚੰਦ ਸਿੰਘ ਦੇ ਰੂਪ 'ਚ ਹੋਈ ਹੈ। [caption id="attachment_293805" align="aligncenter" width="297"]Mansa village Samao farmer Suicide
ਮਾਨਸਾ : ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ‘ਚ ਵਾਧਾ ਕਰਦਿਆਂ ਹੋਰ ਨੌਜਵਾਨਾਂ ਨੂੰ ਕੀਤਾ ਸ਼ਾਮਿਲ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦਰਸ਼ਨ ਸਿੰਘ ਦੇ ਸਿਰ 'ਤੇ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਦਾ ਲਗਭਗ 12 ਲੱਖ ਰੁਪਏ ਦਾ ਕਰਜ਼ਾ ਸੀ , ਜਿਸ ਕਰ ਕੇ ਉਹ ਕਾਫ਼ੀ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ।ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। -PTCNews


Top News view more...

Latest News view more...