Fri, Apr 26, 2024
Whatsapp

ਮਾਨਸਾ 'ਚ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

Written by  Shanker Badra -- September 06th 2018 03:07 PM -- Updated: September 06th 2018 04:41 PM
ਮਾਨਸਾ 'ਚ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

ਮਾਨਸਾ 'ਚ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

ਮਾਨਸਾ 'ਚ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ:ਮਾਨਸਾ 'ਚ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਨੌਜਵਾਨ ਦੀ ਪਹਿਚਾਣ 19 ਸਾਲਾ ਕੁਲਦੀਪ ਸਿੰਘ ਵਾਸੀ ਨੇੜੇ ਸੰਧੂ ਆਸਰਮ ਮਾਨਸਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪਰਿਵਾਰ ਸਿਰ ਚੜੇ ਕਰਜ਼ੇ ਕਾਰਨ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ।ਜਿਸ ਕਰਕੇ ਅੱਜ ਉਸਨੇ ਆਪਣੇ ਖੇਤ 'ਚ ਸਲਫਾਸ ਦੀਆਂ ਗੋਲੀਆਂ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪਰਿਵਾਰ ਮੁਤਾਬਕ ਉਨ੍ਹਾਂ ਦੇ ਸਿਰ 10 ਲੱਖ ਰੁਪਏ ਤੋਂ ਵੱਧ ਕਰਜ਼ਾ ਦੱਸਿਆ ਜਾਂਦਾ ਹੈ।ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਛੋਟੇ ਭਰਾ ਨੂੰ ਛੱਡ ਗਿਆ ਹੈ। -PTCNews


Top News view more...

Latest News view more...