Sat, May 24, 2025
Whatsapp

ਜਗਰਾਓਂ ਵਿਖੇ BOI ਦੀ ਬ੍ਰਾਂਚ 'ਚ ਲੱਗੀ ਭਿਆਨਕ ਅੱਗ, ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਪਾਇਆ ਕਾਬੂ

Reported by:  PTC News Desk  Edited by:  Shanker Badra -- May 01st 2020 11:37 AM
ਜਗਰਾਓਂ ਵਿਖੇ BOI ਦੀ ਬ੍ਰਾਂਚ 'ਚ ਲੱਗੀ ਭਿਆਨਕ ਅੱਗ, ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਪਾਇਆ ਕਾਬੂ

ਜਗਰਾਓਂ ਵਿਖੇ BOI ਦੀ ਬ੍ਰਾਂਚ 'ਚ ਲੱਗੀ ਭਿਆਨਕ ਅੱਗ, ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਪਾਇਆ ਕਾਬੂ

ਜਗਰਾਓਂ ਵਿਖੇ BOI ਦੀ ਬ੍ਰਾਂਚ 'ਚ ਲੱਗੀ ਭਿਆਨਕ ਅੱਗ, ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਪਾਇਆ ਕਾਬੂ:ਜਗਰਾਓਂ : ਜਗਰਾਓਂ ਦੀ ਬੈਂਕ ਆਫ ਇੰਡੀਆਦੀ ਬ੍ਰਾਂਚ 'ਚ ਸ਼ੁੱਕਰਵਾਰ ਨੂੰ ਸਵੇਰੇ 7.30 ਵਜੇ ਸ਼ਾਰਟ ਸਰਕਟ ਨਾਲ ਅਚਾਨਕ ਅੱਗ ਲੱਗ ਗਈ ਹੈ। ਜਿਸ ਕਾਰਨ ਪੂਰੀਬਿਲਡਿੰਗ ਦੇ ਅੰਦਰ ਧੂਆਂ ਹੀ ਧੂਆਂ ਨਿਕਲਦਾ ਦਿਖਾਈ ਦੇ ਰਿਹਾ ਸੀ। ਇਸ ਦੌਰਾਨ ਧੂੰਆਂ ਨਿਕਲਦੇ ਦੇਖ ਕੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਅੱਗ ਦੀ ਸੂਚਨਾ ਦਿੱਤੀ।ਇਸ ਮਗਰੋਂ ਸੂਚਨਾ ਮਿਲਣ 'ਤੇ ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਜਗਜੀਤ ਸਿੰਘ ਆਪਣੀ ਟੀਮ ਨਾਲ ਉਥੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਸੂਚਿਤ ਕੀਤਾ। ਇਸ ਮੌਕੇ 'ਤੇ ਫਾਇਰ ਬ੍ਰਿਗੇਡ ਨੇ ਬੜੀ ਮੁਸ਼ਕਿਲ ਨਾਲ ਬੈਂਕ ਵਿਚ ਲੱਗੀ ਅੱਗ 'ਤੇ ਕਾਬੂ ਪਾਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਵਿਚ ਪਤਾ ਲੱਗਾ ਹੈ ਕਿ ਬੈਂਕ ਦੀ ਬ੍ਰਾਂਚ ਵਿਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। -PTCNews

Top News view more...

Latest News view more...

PTC NETWORK