Fri, Apr 26, 2024
Whatsapp

ਮੌੜ ਮੰਡੀ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , 51 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

Written by  Shanker Badra -- April 10th 2019 07:44 PM
ਮੌੜ ਮੰਡੀ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , 51 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਮੌੜ ਮੰਡੀ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , 51 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਮੌੜ ਮੰਡੀ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , 51 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ:ਮੌੜ ਮੰਡੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਮੌੜ ਮੰਡੀ ਵਿਖੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਵੱਡੀ ਕਾਮਯਾਬੀ ਮਿਲੀ ਹੈ। [caption id="attachment_281228" align="aligncenter" width="300"]Maur Mandi AAP 51 families Join In Shiromani Akali Dal
ਮੌੜ ਮੰਡੀ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , 51 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ[/caption] ਇਸ ਦੌਰਾਨ ਮੌੜ ਮੰਡੀ ਦੇ ਪਿੰਡ ਬਦਿਆਲਾ ਵਿਖੇ ਆਮ ਆਦਮੀ ਪਾਰਟੀ ਦੇ 51 ਪਰਿਵਾਰ ਆਪ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। [caption id="attachment_281227" align="aligncenter" width="300"]Maur Mandi AAP 51 families Join In Shiromani Akali Dal
ਮੌੜ ਮੰਡੀ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , 51 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ[/caption] ਇਸ ਮੌਕੇ ਸਾਬਕਾ ਅਕਾਲੀ ਵਿਧਾਇਕ ਜਨਮੇਜਾ ਸੇਖੋਂ ਨੇ ਸਿਰੋਪਾ ਪਾ ਇਨ੍ਹਾਂ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਹੈ। -PTCNews


Top News view more...

Latest News view more...