Sun, Mar 29, 2026
Whatsapp

ਮੈਕਸੀਕੋ ਦੇ ਨਾਯਾਰਿਤ ਸੂਬੇ 'ਚ ਪਲਟੀ ਯਾਤਰੀਆਂ ਨਾਲ ਭਰੀ ਬੱਸ ,15 ਲੋਕਾਂ ਦੀ ਮੌਤ, ਕਈ ਜ਼ਖ਼ਮੀ

Reported by:  PTC News Desk  Edited by:  Shanker Badra -- July 19th 2019 11:54 AM
ਮੈਕਸੀਕੋ ਦੇ ਨਾਯਾਰਿਤ ਸੂਬੇ 'ਚ ਪਲਟੀ ਯਾਤਰੀਆਂ ਨਾਲ ਭਰੀ ਬੱਸ ,15 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਮੈਕਸੀਕੋ ਦੇ ਨਾਯਾਰਿਤ ਸੂਬੇ 'ਚ ਪਲਟੀ ਯਾਤਰੀਆਂ ਨਾਲ ਭਰੀ ਬੱਸ ,15 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਮੈਕਸੀਕੋ ਦੇ ਨਾਯਾਰਿਤ ਸੂਬੇ 'ਚ ਪਲਟੀ ਯਾਤਰੀਆਂ ਨਾਲ ਭਰੀ ਬੱਸ ,15 ਲੋਕਾਂ ਦੀ ਮੌਤ, ਕਈ ਜ਼ਖ਼ਮੀ :ਮੈਕਸੀਕੋ : ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ 'ਚ ਇੱਕ ਯਾਤਰੀ ਬੱਸ ਦੇ ਪਲਟਣ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਦੌਰਾਨ ਬੱਸ ਵਿੱਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ ਹਨ। [caption id="attachment_319837" align="aligncenter" width="300"]Mexico Bus Accident , 15 death 21 injured
ਮੈਕਸੀਕੋ ਦੇ ਨਾਯਾਰਿਤ ਸੂਬੇ 'ਚ ਪਲਟੀ ਯਾਤਰੀਆਂ ਨਾਲ ਭਰੀ ਬੱਸ ,15 ਲੋਕਾਂ ਦੀ ਮੌਤ, ਕਈ ਜ਼ਖ਼ਮੀ[/caption] ਇਸ ਘਟਨਾ ਸਬੰਧੀ ਸਥਾਨਕ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ। ਨਾਯਾਰਿਤ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਮ੍ਰਿਤਕਾਂ ਅਤੇ ਜ਼ਖ਼ਮੀਆਂ 'ਚ ਸੱਤ ਬੱਚੇ ਵੀ ਸ਼ਾਮਲ ਹਨ।ਉਸ ਨੇ ਦੱਸਿਆ ਕਿ ਇਹ ਹਾਦਸਾ ਕੌਮੀ ਹਾਈਵੇਅ 'ਤੇ ਸਥਾਨਕ ਸਮੇਂ ਮੁਤਾਬਕ ਸਵੇਰੇ 7 ਵਜੇ ਵਾਪਰਿਆ ਹੈ। [caption id="attachment_319836" align="aligncenter" width="300"]Mexico Bus Accident , 15 death 21 injured
ਮੈਕਸੀਕੋ ਦੇ ਨਾਯਾਰਿਤ ਸੂਬੇ 'ਚ ਪਲਟੀ ਯਾਤਰੀਆਂ ਨਾਲ ਭਰੀ ਬੱਸ ,15 ਲੋਕਾਂ ਦੀ ਮੌਤ, ਕਈ ਜ਼ਖ਼ਮੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਨਿਊਜ਼ੀਲੈਂਡ ਦੇ ਕ੍ਰਾਈਸਚਰਚ ਸ਼ਹਿਰ ‘ਚ ਇੱਕ ਵਾਰ ਫ਼ਿਰ ਹੋਇਆ ਜ਼ੋਰਦਾਰ ਧਮਾਕਾ , 6 ਜ਼ਖਮੀ ਮਿਲੀ ਜਾਣਕਾਰੀ ਅਨੁਸਾਰ ਬੱਸ ਦੇ ਪਲਟਣ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਮ੍ਰਿਤਕ ਯਾਤਰੀਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। -PTCNews


Top News view more...

Latest News view more...

PTC NETWORK
PTC NETWORK