Sun, Apr 28, 2024
Whatsapp

ਮੈਕਸੀਕੋ 'ਚ ਯਾਤਰੀਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਸਤ, 23 ਲੋਕਾਂ ਦੀ ਮੌਤ

Written by  Jashan A -- May 30th 2019 11:38 AM
ਮੈਕਸੀਕੋ 'ਚ ਯਾਤਰੀਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਸਤ, 23 ਲੋਕਾਂ ਦੀ ਮੌਤ

ਮੈਕਸੀਕੋ 'ਚ ਯਾਤਰੀਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਸਤ, 23 ਲੋਕਾਂ ਦੀ ਮੌਤ

ਮੈਕਸੀਕੋ 'ਚ ਯਾਤਰੀਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਸਤ, 23 ਲੋਕਾਂ ਦੀ ਮੌਤ,ਮੈਕਸੀਕੋ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਸੈਮੀ ਟਰੱਕ ਅਤੇ ਤੀਰਥ ਯਾਤਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਬੱਸ ਕੈਥੋਲਿਕ ਸ਼ਰਾਈਨ ਤੋਂ ਵਾਪਸ ਆ ਰਹੀ ਸੀ ਤੇ ਹਾਦਸੇ ਮਗਰੋਂ ਇਸ 'ਚ ਅੱਗ ਲੱਗ ਗਈ। [caption id="attachment_301526" align="aligncenter" width="300"]acci ਮੈਕਸੀਕੋ 'ਚ ਯਾਤਰੀਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਸਤ, 23 ਲੋਕਾਂ ਦੀ ਮੌਤ[/caption] ਇਸ ਹਾਦਸੇ 'ਚ 23 ਲੋਕਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਬਣ ਗਿਆ ਹੈ। ਉਥੇ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ। ਹੋਰ ਪੜ੍ਹੋ:ਹਿਮਾਚਲ ਪ੍ਰਦੇਸ਼ ਦੇ ਨੂਰਪੁਰ ‘ਚ ਵਾਪਰਿਆ ਵੱਡਾ ਹਾਦਸਾ [caption id="attachment_301527" align="aligncenter" width="300"]acci ਮੈਕਸੀਕੋ 'ਚ ਯਾਤਰੀਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਸਤ, 23 ਲੋਕਾਂ ਦੀ ਮੌਤ[/caption] ਜਿਸ ਤੋਂ ਬਾਅਦ ਉਹਨਾਂ ਨੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾ ਦਿੱਤਾ ਗਿਆ ਹੈ। ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। -PTC News


Top News view more...

Latest News view more...