Advertisment

ਮੈਕਸੀਕੋ 'ਚ ਯਾਤਰੀਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਸਤ, 23 ਲੋਕਾਂ ਦੀ ਮੌਤ

author-image
Jashan A
Updated On
New Update
ਮੈਕਸੀਕੋ 'ਚ ਯਾਤਰੀਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਸਤ, 23 ਲੋਕਾਂ ਦੀ ਮੌਤ
Advertisment
ਮੈਕਸੀਕੋ 'ਚ ਯਾਤਰੀਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਸਤ, 23 ਲੋਕਾਂ ਦੀ ਮੌਤ,ਮੈਕਸੀਕੋ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਸੈਮੀ ਟਰੱਕ ਅਤੇ ਤੀਰਥ ਯਾਤਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਬੱਸ ਕੈਥੋਲਿਕ ਸ਼ਰਾਈਨ ਤੋਂ ਵਾਪਸ ਆ ਰਹੀ ਸੀ ਤੇ ਹਾਦਸੇ ਮਗਰੋਂ ਇਸ 'ਚ ਅੱਗ ਲੱਗ ਗਈ। acci ਮੈਕਸੀਕੋ 'ਚ ਯਾਤਰੀਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਸਤ, 23 ਲੋਕਾਂ ਦੀ ਮੌਤ ਇਸ ਹਾਦਸੇ 'ਚ 23 ਲੋਕਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਬਣ ਗਿਆ ਹੈ। ਉਥੇ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ। ਹੋਰ ਪੜ੍ਹੋ:ਹਿਮਾਚਲ ਪ੍ਰਦੇਸ਼ ਦੇ ਨੂਰਪੁਰ ‘ਚ ਵਾਪਰਿਆ ਵੱਡਾ ਹਾਦਸਾ acci ਮੈਕਸੀਕੋ 'ਚ ਯਾਤਰੀਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਸਤ, 23 ਲੋਕਾਂ ਦੀ ਮੌਤ ਜਿਸ ਤੋਂ ਬਾਅਦ ਉਹਨਾਂ ਨੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾ ਦਿੱਤਾ ਗਿਆ ਹੈ। ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। -PTC News-
mexico-bus-accident mexico-news latest-mexico-news mexico-bus-accident-news latest-mexico-bus-accident-news mexico-bus-accident-news-in-punjabi
Advertisment

Stay updated with the latest news headlines.

Follow us:
Advertisment