ਮੁੱਖ ਖਬਰਾਂ

ਭਾਰਤੀ ਹਵਾਈ ਸੈਨਾ ਦਾ ਮਿੱਗ-21 ਲੜਾਕੂ ਜਹਾਜ਼ ਟ੍ਰੇਨਿੰਗ ਮਿਸ਼ਨ ਦੌਰਾਨ ਹਾਦਸਾਗ੍ਰਸਤ, ਪਾਇਲਟ ਦੀ ਮੌਤ  

By Shanker Badra -- March 17, 2021 2:26 pm

ਨਵੀਂ ਦਿੱਲੀ : ਭਾਰਤੀ ਹਵਾਈ ਫੌਜ ਦਾ ਇਕ ਮਿਗ-21 ਲੜਾਕੂ ਜਹਾਜ਼ ਬੁੱਧਵਾਰ ਨੂੰ ਹਾਸਦਾਗ੍ਰਸਤ ਹੋ ਗਿਆ ਹੈ। ਇਸ ਹਾਦਸੇ 'ਚ ਗਰੁੱਪ ਕੈਪਟਨ ਗੁਪਤਾ ਦੀ ਮੌਤ ਹੋ ਗਈ ਹੈ।

MiG-21 crashes in central India, pilot killed, says Indian Air Force ਭਾਰਤੀ ਹਵਾਈ ਸੈਨਾ ਦਾ ਮਿੱਗ-21 ਲੜਾਕੂ ਜਹਾਜ਼ ਟ੍ਰੇਨਿੰਗ ਮਿਸ਼ਨ ਦੌਰਾਨ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ ਜ਼ਿਲ੍ਹੇ ਦੇ ਮੈਡੀਕਲ ਕਾਲਜ ਦੇ 20 ਵਿਦਿਆਰਥੀ ਆਏ ਕੋਰੋਨਾ ਪਾਜ਼ੀਟਿਵ , ਮਚੀ ਹਲਚਲ

ਜਾਣਕਾਰੀ ਅਨੁਸਾਰ ਇਹ ਜਹਾਜ਼ ਏਅਰਬੇਸ ਤੋਂ ਇਕ ਲੜਾਕੂਜਹਾਜ਼ ਮੱਧ ਭਾਰਤ ਦੇ ਇਕ ਏਅਰਬੇਸ ਤੋਂ ਅਭਿਆਸ ਮਿਸ਼ਨ ਦੇ ਲਈ ਰਵਾਨਾ ਹੋਇਆ ਸੀ। ਜਿਸ ਵਿਚ ਕੈਪਟਨ ਏ.ਗੁਪਤਾ ਦੀ ਮੌਤ ਹੋ ਗਈ ਹੈ।

MiG-21 crashes in central India, pilot killed, says Indian Air Force ਭਾਰਤੀ ਹਵਾਈ ਸੈਨਾ ਦਾ ਮਿੱਗ-21 ਲੜਾਕੂ ਜਹਾਜ਼ ਟ੍ਰੇਨਿੰਗ ਮਿਸ਼ਨ ਦੌਰਾਨ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਇਸ ਹਾਦਸੇ ਵਿਚ ਗਰੁੱਪ ਕੈਪਟਨ ਦੀ ਮੌਤ 'ਤੇ ਭਾਰਤੀ ਹਵਾਈ ਫੌਜ ਨੇ ਡੁੰਘਾ ਦੁੱਖ ਪ੍ਰਗਟ ਕੀਤਾ ਹੈ। ਭਾਰਤੀ ਹਵਾਈ ਫੌਜ ਨੇ ਕਿਹਾ ਕਿ ਅਸੀਂ ਉਨ੍ਹਾਂ ਦੇ ਪਰਵਾਰ ਨਾਲ ਖੜ੍ਹੇ ਹਾਂ।

MiG-21 crashes in central India, pilot killed, says Indian Air Force ਭਾਰਤੀ ਹਵਾਈ ਸੈਨਾ ਦਾ ਮਿੱਗ-21 ਲੜਾਕੂ ਜਹਾਜ਼ ਟ੍ਰੇਨਿੰਗ ਮਿਸ਼ਨ ਦੌਰਾਨ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਦੱਸ ਦੇਈਏ ਕਿ ਇਸ ਹਾਦਸੇ ਦੀ ਵਜ੍ਹਾ ਜਾਨਣ ਦੇ ਲਈ ਕੋਰਟ ਆਫ ਇੰਨਕੁਆਰੀ ਦੇ ਹੁਕਮ ਦੇ ਦਿੱਤੇ ਗਏ ਹਨ। ਇਸ ਸਬੰਧੀ ਭਾਰਤੀ ਹਵਾਈ ਫੌਜ ( Indian Air Force ) ਦੇ ਅਧਿਕਾਰੀਆਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

-PTCNews

  • Share