Advertisment

ਬਰਨਾਲਾ 'ਚ ਵਾਪਰਿਆ ਵੱਡਾ ਹਾਦਸਾ, ਪ੍ਰਵਾਸੀ ਮਜ਼ਦੂਰਾਂ ਨਾਲ ਭਰੇ ਕੈਂਟਰ ਦੀ ਟਰੱਕ ਨਾਲ ਟੱਕਰ

author-image
Shanker Badra
Updated On
New Update
ਬਰਨਾਲਾ 'ਚ ਵਾਪਰਿਆ ਵੱਡਾ ਹਾਦਸਾ, ਪ੍ਰਵਾਸੀ ਮਜ਼ਦੂਰਾਂ ਨਾਲ ਭਰੇ ਕੈਂਟਰ ਦੀ ਟਰੱਕ ਨਾਲ ਟੱਕਰ
Advertisment
ਬਰਨਾਲਾ 'ਚ ਵਾਪਰਿਆ ਵੱਡਾ ਹਾਦਸਾ, ਪ੍ਰਵਾਸੀ ਮਜ਼ਦੂਰਾਂ ਨਾਲ ਭਰੇ ਕੈਂਟਰ ਦੀ ਟਰੱਕ ਨਾਲ ਟੱਕਰ:ਬਰਨਾਲਾ : ਜ਼ਿਲ੍ਹਾ ਬਰਨਾਲਾ ਦੇ ਸੇਖਾ-ਧੁਰੀ ਰੋਡ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਪ੍ਰਵਾਸੀ ਮਜ਼ਦੂਰਾਂ ਨਾਲ ਭਰੇ ਕੈਂਟਰ ਦੀ ਤੂੜੀ ਨਾਲ ਲੱਦੇ ਟਰੱਕ ਨਾਲ ਟੱਕਰ ਹੋ ਗਈ ਹੈ। ਇਸ ਹਾਦਸੇ 'ਚ ਇੱਕ ਮਜ਼ਦੂਰ ਦੀ ਮੌਤ ਹੋ ਗਈ ਤੇ ਦਰਜਨਾਂ ਮਜ਼ਦੂਰਾਂ ਜ਼ਖਮੀ ਹੋ ਗਏ ਹਨ। publive-image ਬਰਨਾਲਾ 'ਚ ਵਾਪਰਿਆ ਵੱਡਾ ਹਾਦਸਾ, ਪ੍ਰਵਾਸੀ ਮਜ਼ਦੂਰਾਂ ਨਾਲ ਭਰੇ ਕੈਂਟਰ ਦੀ ਟਰੱਕ ਨਾਲ ਟੱਕਰ ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਕੈਂਟਰ 'ਚ ਸਵਾਰ ਲਗਭਗ 20 ਮਜ਼ਦੂਰਾਂ ਦੇ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿਨ੍ਹਾਂ 'ਚੋਂ ਇੱਕ ਮਜ਼ਦੂਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। publive-image ਬਰਨਾਲਾ 'ਚ ਵਾਪਰਿਆ ਵੱਡਾ ਹਾਦਸਾ, ਪ੍ਰਵਾਸੀ ਮਜ਼ਦੂਰਾਂ ਨਾਲ ਭਰੇ ਕੈਂਟਰ ਦੀ ਟਰੱਕ ਨਾਲ ਟੱਕਰ ਮਿਲੀ ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਪੰਜਾਬ 'ਚ ਮੰਡੀਆਂ ਲਈ ਕੰਮ 'ਤੇ ਆਏ ਹਨ। ਜਦੋਂ ਅੱਜ ਉਹ ਸਵੇਰੇ ਕੰਮ ਲਈ ਕੈਂਟਰ 'ਚ ਸਵਾਰ ਹੋ ਕੇ ਅਨਾਜ ਮੰਡੀ ਜਾ ਰਹੇ ਸਨ ਤਾਂ ਰਸਤੇ 'ਚ ਹਾਦਸਾ ਵਾਪਰ ਗਿਆ। ਜ਼ਖਮੀਆਂ ਮਜ਼ਦੂਰਾਂ 'ਚੋਂ ਕੁਝ ਦੀ ਹਾਲਤ ਜ਼ਿਆਦਾ ਗੰਭੀਰ ਹੈ। ਜਿਨ੍ਹਾਂ ਨੂੰ ਵੱਡੇ ਹਸਪਤਾਲਾਂ 'ਚ ਰੈਫਰ ਕਰ ਦਿੱਤਾ ਗਿਆ ਹੈ। publive-image ਬਰਨਾਲਾ 'ਚ ਵਾਪਰਿਆ ਵੱਡਾ ਹਾਦਸਾ, ਪ੍ਰਵਾਸੀ ਮਜ਼ਦੂਰਾਂ ਨਾਲ ਭਰੇ ਕੈਂਟਰ ਦੀ ਟਰੱਕ ਨਾਲ ਟੱਕਰ ਇਸ ਮੌਕੇ 'ਤੇ ਪਹੁੰਚੀ ਪੁਲਿਸ ਜਾਂਚ 'ਚ ਜੁਟ ਗਈ ਹੈ ਤੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।ਡਰਾਈਵਰ ਨੇ ਦੱਸਿਆ ਕਿ ਹਾਦਸੇ 'ਚ ਕਾਫੀ ਮਜ਼ਦੂਰ ਜ਼ਖਮੀ ਹੋ ਗਏ ਹਨ ,ਜਿਨ੍ਹਾਂ 'ਚੋਂ 3-4 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ,ਜਿਨ੍ਹਾਂ ਨੂੰ ਦੂਜੇ ਹਸਪਤਾਲ 'ਚ ਰੈਫਰ ਕੀਤਾ ਗਿਆ ਹੈ। ਪੁਲਿਸ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ ਕਿ ਹਾਦਸੇ ਕਿਸ ਵਜ੍ਹਾ ਨਾਲ ਹੋਈ ਤੇ ਕਿਸ ਦੀ ਗਲਤੀ ਸੀ। -PTCNews-
punjab-news road-accident barnala-news tanker-collision-with-truck
Advertisment

Stay updated with the latest news headlines.

Follow us:
Advertisment