Advertisment

ਨਾਬਾਲਗ਼ ਲੜਕੀ ਨਾਲ ਜਿਸਮਾਨੀ ਛੇੜਛਾੜ ਕਰਨ ਦੇ ਮਾਮਲੇ ਵਿੱਚ ਸਿਡਨੀ ਹਵਾਈ ਅੱਡੇ ਤੋਂ ਭਾਰਤੀ ਜੋਤਸ਼ੀ ਗ੍ਰਿਫ਼ਤਾਰ

author-image
Shanker Badra
Updated On
New Update
ਨਾਬਾਲਗ਼ ਲੜਕੀ ਨਾਲ ਜਿਸਮਾਨੀ ਛੇੜਛਾੜ ਕਰਨ ਦੇ ਮਾਮਲੇ ਵਿੱਚ ਸਿਡਨੀ ਹਵਾਈ ਅੱਡੇ ਤੋਂ ਭਾਰਤੀ ਜੋਤਸ਼ੀ ਗ੍ਰਿਫ਼ਤਾਰ
Advertisment
ਨਾਬਾਲਗ਼ ਲੜਕੀ ਨਾਲ ਜਿਸਮਾਨੀ ਛੇੜਛਾੜ ਕਰਨ ਦੇ ਮਾਮਲੇ ਵਿੱਚ ਸਿਡਨੀ ਹਵਾਈ ਅੱਡੇ ਤੋਂ ਭਾਰਤੀ ਜੋਤਸ਼ੀ ਗ੍ਰਿਫ਼ਤਾਰ:ਮੈਲਬੋਰਨ : ਭਾਰਤੀ ਜੋਤਸ਼ੀ ਨੂੰ ਇੱਕ ਨਾਬਾਲਗ਼ ਲੜਕੀ ਨਾਲ ਜਿਸਮਾਨੀ ਛੇੜਛਾੜ ਕਰਨੀ ਮਹਿੰਗੀ ਪੈ ਗਈ ਹੈ ,ਜਿਸ ਤੋਂ ਬਾਅਦ ਉਹ ਪੁਲਿਸ ਦੇ ਅੜਿੱਕੇ ਚੜ ਗਿਆ ਹੈ। Minor Girl Physical tampered Sydney airport Indian astrologer arrested

ਨਾਬਾਲਗ਼ ਲੜਕੀ ਨਾਲ ਜਿਸਮਾਨੀ ਛੇੜਛਾੜ ਕਰਨ ਦੇ ਮਾਮਲੇ ਵਿੱਚ ਸਿਡਨੀ ਹਵਾਈ ਅੱਡੇ ਤੋਂ ਭਾਰਤੀ ਜੋਤਸ਼ੀ ਗ੍ਰਿਫ਼ਤਾਰ ਅੱਜ ਪੁਲਿਸ ਨੇ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਦੇ ਰਹਿਣ ਵਾਲੇ ਇਕ ਭਾਰਤੀ ਜ਼ੋਤਸੀ ਨੂੰ ਨਾਬਾਲਗ਼ ਲੜਕੀ ਨਾਲ ਜਿਸਮਾਨੀ ਛੇੜਛਾੜ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। Minor Girl Physical tampered Sydney airport Indian astrologer arrested

ਨਾਬਾਲਗ਼ ਲੜਕੀ ਨਾਲ ਜਿਸਮਾਨੀ ਛੇੜਛਾੜ ਕਰਨ ਦੇ ਮਾਮਲੇ ਵਿੱਚ ਸਿਡਨੀ ਹਵਾਈ ਅੱਡੇ ਤੋਂ ਭਾਰਤੀ ਜੋਤਸ਼ੀ ਗ੍ਰਿਫ਼ਤਾਰ ਇਸ ਸਬੰਧੀ ਪੁਲਿਸ ਨੇ ਦੱਸਿਆ ਹੈ ਕਿ ਦੋਸ਼ੀ ਨੂੰ ਉਸ ਸਮੇ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਸਿਡਨੀ ਹਵਾਈ ਅੱਡੇ ਤੋਂ ਸਿੰਘਾਪੁਰ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। Minor Girl Physical tampered Sydney airport Indian astrologer arrested

ਨਾਬਾਲਗ਼ ਲੜਕੀ ਨਾਲ ਜਿਸਮਾਨੀ ਛੇੜਛਾੜ ਕਰਨ ਦੇ ਮਾਮਲੇ ਵਿੱਚ ਸਿਡਨੀ ਹਵਾਈ ਅੱਡੇ ਤੋਂ ਭਾਰਤੀ ਜੋਤਸ਼ੀ ਗ੍ਰਿਫ਼ਤਾਰ ਇਸ ਤੋਂ ਬਾਅਦ ਇਸ ਜ਼ੋਤਸੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ,ਜਿਥੇ ਜੱਜ ਨੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ। -PTCNews-
latest-news india-latest-news news-in-punjabi news-in-punjab minor-girl-news indian-astrologer-news sydney-airport-news
Advertisment

Stay updated with the latest news headlines.

Follow us:
Advertisment