Thu, Apr 25, 2024
Whatsapp

ਮਾਸੂਮ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

Written by  Shanker Badra -- January 30th 2019 07:43 PM -- Updated: January 30th 2019 09:10 PM
ਮਾਸੂਮ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

ਮਾਸੂਮ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

ਮਾਸੂਮ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ:ਨਵੀਂ ਦਿੱਲੀ : ਦਿੱਲੀ ਦੇ ਪਾਂਡਵ ਨਗਰ ਇਲਾਕੇ 'ਚ ਪੁਲਿਸ ਨੇ ਨਾਬਾਲਗ ਬੱਚੀ ਨਾਲ ਰੇਪ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਤੋਂ ਬਾਅਦ ਮੁਲਜ਼ਮ ਵਿਅਕਤੀ ਨੇ ਪੁਲਿਸ ਦੇ ਸਾਹਮਣੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ।ਇਸ ਤੋਂ ਪਹਿਲਾਂ ਵੀ ਉਹ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਕਈ ਨਾਬਾਲਗ ਕੁੜੀਆਂ ਨਾਲ ਰੇਪ ਕਰ ਚੁੱਕਿਆ ਹੈ।ਜਾਣਕਾਰੀ ਅਨੁਸਾਰ ਮੁਲਜ਼ਮ ਦਾ ਨਾਂਅ ਮਨੀਸ਼ ਚੱਢਾ ਹੈ, ਜੋ ਸ਼ਕਰਪੁਰ ਦਾ ਨਿਵਾਸੀ ਹੈ। [caption id="attachment_248683" align="aligncenter" width="299"]minor-girl-rape-accused-Delhi police-One Person arrested ਮਾਸੂਮ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ[/caption] ਪੁਲਿਸ ਸੂਤਰਾਂ ਮੁਤਾਬਕ ਮੁਲਜ਼ਮ ਵਿਅਕਤੀ ਨੇ ਸੋਮਵਾਰ ਦੀ ਸ਼ਾਮ ਨੂੰ ਮਧੁ ਵਿਹਾਰ ਇਲਾਕੇ 'ਚ 6 ਸਾਲ ਦੀ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕੀਤੀ ਸੀ ਪਰ ਬੱਚੀ ਨੇ ਸ਼ੋਰ ਮਚਾ ਦਿੱਤਾ, ਜਿਸ ਤੋਂ ਬਾਅਦ ਮੁਲਜ਼ਮ ਭੱਜਣ 'ਚ ਕਾਮਯਾਬ ਹੋ ਗਿਆ ਸੀ। [caption id="attachment_248645" align="aligncenter" width="300"]minor-girl-rape-accused-Delhi police-One Person arrested ਮਾਸੂਮ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ[/caption] ਜਾਣਕਾਰੀ ਅਨੁਸਾਰ ਮੁਲਜ਼ਮ ਮਨੀਸ਼ ਬੱਚੀ ਨੂੰ ਖਾਣ ਦਾ ਲਾਲਚ ਦੇ ਕੇ ਛੱਤ 'ਤੇ ਲੈ ਗਿਆ, ਜਿੱਥੇ ਉਸ ਨੇ ਨਾਬਾਲਗ ਨਾਲ ਜ਼ਬਰਸਦਤੀ ਕਰਨ ਦੀ ਕੋਸ਼ਿਸ਼ ਕੀਤੀ।ਬੱਚੀ ਦੇ ਰੌਲਾ ਪਾਉਣ ਤੋਂ ਬਾਅਦ ਮੁਲਜ਼ਮ ਆਪਣੀ ਸਕੂਟੀ ਛੱਡ ਨੇ ਭੱਜ ਗਿਆ।ਜਿਸ ਤੋਂ ਬਾਅਦ ਪੁਲਿਸ ਨੇ ਉਸਦੀ ਸਕੂਟੀ ਬਰਾਮਦ ਕਰਕੇ ਮਨੀਸ਼ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਪੁੱਛਗਿੱਛ 'ਚ ਮਨੀਸ਼ ਨੇ ਆਪਣੇ ਗੁਨਾਹ ਕਬੂਲ ਵੀ ਕਰ ਲਏ ਹਨ। [caption id="attachment_248644" align="aligncenter" width="300"]minor-girl-rape-accused-Delhi police-One Person arrested ਮਾਸੂਮ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ[/caption] ਇਸ ਦੌਰਾਨ ਪੁਲਿਸ ਵੱਲੋਂ ਸਖ਼ਤੀ ਨਾਲ ਪੁੱਛਗਿੱਛ ਕਰਨ 'ਤੇ ਮਨੀਸ਼ ਨੇ ਦੱਸਿਆ ਕਿ ਉਹ ਪੂਰਵੀ ਦਿੱਲੀ ਦੇ ਇਲਾਕਿਆਂ ਦੀ ਕਈ ਨਾਬਾਲਗ ਬੱਚਿਆਂ ਨਾਲ ਬਲਾਤਕਾਰ ਕਰ ਚੁੱਕਿਆ ਹੈ। -PTCNews


Top News view more...

Latest News view more...