Sun, Sep 20, 2026
Whatsapp

ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਗੱਡੀ ਹਾਦਸਾਗ੍ਰਸਤ

Reported by:  PTC News Desk  Edited by:  Jasmeet Singh -- August 31st 2022 09:53 PM -- Updated: August 31st 2022 10:02 PM
ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਗੱਡੀ ਹਾਦਸਾਗ੍ਰਸਤ

ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਗੱਡੀ ਹਾਦਸਾਗ੍ਰਸਤ

ਚੈਲਾ, 31 ਅਗਸਤ: ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਗੱਡੀ ਹਿਮਾਚਲ ਦੇ ਚੈਲ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ 'ਚ ਰਾਣਾ ਗੁਰਜੀਤ ਸਿੰਘ ਦੀ ਕਾਰ ਖੱਡ 'ਚ ਡਿੱਗ ਗਈ, ਗਨੀਮਤ ਰਹੀ ਕਿ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਜਾਨ ਬੱਚ ਗਈ। ਰਾਣਾ ਗੁਰਜੀਤ ਨੂੰ ਗੱਡੀ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਵੀ ਉਥੇ ਮੌਜੂਦ ਹਨ। -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK