Wed, Apr 24, 2024
Whatsapp

ਜਲੰਧਰ 'ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਮੋਦੀ

Written by  Pardeep Singh -- February 14th 2022 12:49 PM -- Updated: February 14th 2022 01:00 PM
ਜਲੰਧਰ 'ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਮੋਦੀ

ਜਲੰਧਰ 'ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਮੋਦੀ

ਜਲੰਧਰ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਵਿੱਚ ਅੱਜ ਕਰੀਬ 3:30 ਵਜੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਨਰਿੰਦਰ ਮੋਦੀ ਚਾਰ ਜ਼ਿਲ੍ਹਿਆਂ ਦੇ 15 ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਹ ਚੋਣ ਰੈਲੀ ਪੀਏਪੀ ਗਰਾਊਂਡ ਵਿੱਚ ਹੋਵੇਗੀ ਅਤੇ ਇਸ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਜਲੰਧਰ 'ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਮੋਦੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਟਰੈਫਿਕ ਦੇ ਕਈ ਰੂਟ ਬਦਲੇ ਗਏ ਹਨ। ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਪੂਰੀ ਤਰ੍ਹਾਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਪੰਜ ਜਨਵਰੀ ਨੂੰ ਫਿਰੋਜ਼ਪੁਰ ਰੈਲੀ ਦੀ ਘਟਨਾ ਤੋਂ ਬਾਅਦ ਪੁਲਿਸ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹਨ।ਜਲੰਧਰ 'ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਮੋਦੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਚਰਨਜੀਤ ਸਿੰਘ ਚੰਨੀ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਤੋਂ ਰੋਕਿਆ ਗਿਆ ਹੈ। ਇਹ ਵੀ ਪੜ੍ਹੋ:ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਦਾ ਪ੍ਰਕਾਸ਼ ਪੁਰਬ -PTC News


Top News view more...

Latest News view more...