Thu, Apr 25, 2024
Whatsapp

ਮੋਗਾ : 2 ਬੱਚਿਆਂ ਦੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਦਿੱਤੀ ਜਾਨ

Written by  Shanker Badra -- December 19th 2020 11:02 AM -- Updated: December 19th 2020 11:25 AM
ਮੋਗਾ : 2 ਬੱਚਿਆਂ ਦੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਦਿੱਤੀ ਜਾਨ

ਮੋਗਾ : 2 ਬੱਚਿਆਂ ਦੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਦਿੱਤੀ ਜਾਨ

ਮੋਗਾ : 2 ਬੱਚਿਆਂ ਦੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਦਿੱਤੀ ਜਾਨ:ਮੋਗਾ : ਮੋਗਾ ਜ਼ਿਲੇ ਦੇ ਪਿੰਡ ਫਤਿਹਪੁਰ ਕੰਨੀਆਂ 'ਚ ਇੱਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ (32) ਵਾਸੀ ਪਿੰਡ ਫਤਿਹਪੁਰ ਕੰਨੀਆਂ ਵਜੋਂ ਹੋਈ ਹੈ। [caption id="attachment_459071" align="aligncenter" width="300"]Moga: Father of 2 children dies after poisonous in home ਮੋਗਾ : 2 ਬੱਚਿਆਂ ਦੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਦਿੱਤੀ ਜਾਨ[/caption] ਜਾਣਕਾਰੀ ਅਨੁਸਾਰ ਮ੍ਰਿਤਕ ਹਰਜਿੰਦਰ ਸਿੰਘ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਤੇ ਦੋ ਬੱਚਿਆਂ ਦਾ ਪਿਤਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। [caption id="attachment_459070" align="aligncenter" width="300"]Moga: Father of 2 children dies after poisonous in home ਮੋਗਾ : 2 ਬੱਚਿਆਂ ਦੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਦਿੱਤੀ ਜਾਨ[/caption] ਮ੍ਰਿਤਕ ਹਰਜਿੰਦਰ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਸਦਾ ਬੇਟਾ ਆਰਥਿਕ ਤੌਰ 'ਤੇ ਪ੍ਰੇਸ਼ਾਨ ਸੀ। ਇਸ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਘਰ ਵਿਚ ਕੋਈ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲਈ ਹੈ। [caption id="attachment_459069" align="aligncenter" width="300"]Moga: Father of 2 children dies after poisonous in home ਮੋਗਾ : 2 ਬੱਚਿਆਂ ਦੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਦਿੱਤੀ ਜਾਨ[/caption] ਉਸਨੂੰ ਤੁਰੰਤ ਮੋਗਾ ਦੇ ਪ੍ਰਾਈਵੇਟ ਹਸਪਤਾਲ ਵਿਚ ਲੈ ਕੇ ਗਏ ਪਰ ਉਸਨੇ ਦਮ ਤੋੜ ਦਿੱਤਾ। ਪੁਲਿਸ ਨੇ ਮ੍ਰਿਤਕ ਦੇ ਪਿਤਾ ਗੁਰਬਚਨ ਸਿੰਘ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ। -PTCNews


Top News view more...

Latest News view more...