Sat, Apr 20, 2024
Whatsapp

ਮੋਗਾ : ਪਿੰਡ ਦੌਲੇਵਾਲਾ ਨੇੜਿਓਂ ਇੱਕ ਨੌਜਵਾਨ ਦੀ ਮਿਲੀ ਲਾਸ਼ , ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਣ ਦਾ ਖ਼ਦਸ਼ਾ

Written by  Shanker Badra -- August 28th 2019 12:04 PM
ਮੋਗਾ : ਪਿੰਡ ਦੌਲੇਵਾਲਾ ਨੇੜਿਓਂ ਇੱਕ ਨੌਜਵਾਨ ਦੀ ਮਿਲੀ ਲਾਸ਼ , ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਣ ਦਾ ਖ਼ਦਸ਼ਾ

ਮੋਗਾ : ਪਿੰਡ ਦੌਲੇਵਾਲਾ ਨੇੜਿਓਂ ਇੱਕ ਨੌਜਵਾਨ ਦੀ ਮਿਲੀ ਲਾਸ਼ , ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਣ ਦਾ ਖ਼ਦਸ਼ਾ

ਮੋਗਾ : ਪਿੰਡ ਦੌਲੇਵਾਲਾ ਨੇੜਿਓਂ ਇੱਕ ਨੌਜਵਾਨ ਦੀ ਮਿਲੀ ਲਾਸ਼ , ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਣ ਦਾ ਖ਼ਦਸ਼ਾ:ਮੋਗਾ : ਪੰਜਾਬ 'ਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਜਿਸਦੇ ਚੱਲਦੇ ਨਸ਼ਿਆਂ ਦੀ ਲਪੇਟ 'ਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਪੰਜਾਬ 'ਚ ਹੁਣ ਨਸ਼ਿਆਂ ਦਾ ਦਰਿਆ ਵਗ ਤੁਰਿਆ ਹੈ, ਜਿਸਨੇ ਪੰਜਾਬ ਦੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਆਪਣੇ ਚੁੰਗਲ 'ਚ ਲੈ ਲਿਆ ਹੈ। ਅਜਿਹਾ ਹੀ ਤਾਜ਼ਾ ਮਾਮਲਾ ਮੋਗਾ ਜ਼ਿਲੇ ਦੇ ਪਿੰਡ ਦੌਲੇਵਾਲਾ ਤੋਂ ਸਾਹਮਣੇ ਆਇਆ ਹੈ। [caption id="attachment_333534" align="aligncenter" width="300"]Moga: Near village Daulewala Found dead body of young
ਮੋਗਾ : ਪਿੰਡ ਦੌਲੇਵਾਲਾ ਨੇੜਿਓਂ ਇੱਕ ਨੌਜਵਾਨ ਦੀ ਮਿਲੀ ਲਾਸ਼ , ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਣ ਦਾ ਖ਼ਦਸ਼ਾ[/caption] ਜਿਥੇ ਅੰਮ੍ਰਿਤਸਰ ਰੋਡ 'ਤੇ ਪਿੰਡ ਦੌਲੇਵਾਲਾ ਨੇੜਿਓਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਦੌਰਾਨ ਸ਼ੱਕ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੇ ਕਾਰਨ ਹੋਈ ਹੈ। [caption id="attachment_333537" align="aligncenter" width="300"]Moga: Near village Daulewala Found dead body of young
ਮੋਗਾ : ਪਿੰਡ ਦੌਲੇਵਾਲਾ ਨੇੜਿਓਂ ਇੱਕ ਨੌਜਵਾਨ ਦੀ ਮਿਲੀ ਲਾਸ਼ , ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਣ ਦਾ ਖ਼ਦਸ਼ਾ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਦੋ ਮਹਿਲਾ ਅਧਿਆਪਕਾਂ ਨਾਲ ਅਸ਼ਲੀਲ ਹਰਕਤਾਂ ਪਈਆਂ ਮਹਿੰਗੀਆਂ , ਸਿੱਖਿਆ ਵਿਭਾਗ ਨੇ ਕੀਤਾ ਮੁਅੱਤਲ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਪਰਿਵਾਰ ਮਮਦੋਟ ਦਾ ਰਹਿਣ ਵਾਲਾ ਹੈ। ਇਸ ਮਾਮਲੇ ਦੀ ਪੁਲਿਸ ਜਾਂਚ ਕਰ ਰਹੀ ਹੈ। -PTCNews


Top News view more...

Latest News view more...