Fri, Apr 19, 2024
Whatsapp

ਮੋਗਾ ਪੁਲਿਸ ਨੇ ਸ਼ਾਰਪ ਸ਼ੂਟਰ ਦਵਿੰਦਰ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਅਸਲੇ ਸਮੇਤ ਕੀਤਾ ਕਾਬੂ

Written by  Shanker Badra -- June 08th 2018 05:53 PM -- Updated: June 08th 2018 05:54 PM
ਮੋਗਾ ਪੁਲਿਸ ਨੇ ਸ਼ਾਰਪ ਸ਼ੂਟਰ ਦਵਿੰਦਰ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਅਸਲੇ ਸਮੇਤ ਕੀਤਾ ਕਾਬੂ

ਮੋਗਾ ਪੁਲਿਸ ਨੇ ਸ਼ਾਰਪ ਸ਼ੂਟਰ ਦਵਿੰਦਰ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਅਸਲੇ ਸਮੇਤ ਕੀਤਾ ਕਾਬੂ

ਮੋਗਾ ਪੁਲਿਸ ਨੇ ਸ਼ਾਰਪ ਸ਼ੂਟਰ ਦਵਿੰਦਰ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਅਸਲੇ ਸਮੇਤ ਕੀਤਾ ਕਾਬੂ:ਮੋਗਾ ਪੁਲਿਸ ਨੇ ਸ਼ਾਰਪ ਸ਼ੂਟਰ ਦਵਿੰਦਰ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਨਸ਼ੀਲੇ ਪਾਊਡਰ ਅਤੇ ਅਸਲੇ ਸਮੇਤ ਕਾਬੂ ਕੀਤਾ ਹੈ।ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਕੋਲੋਂ 3 ਪਿਸਤੌਲ 16 ਕਾਰਤੂਸ ਅਤੇ 1300 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾ ਵਿਚੋਂ ਦੋ ਦੋਸ਼ੀ ਕਤਲ ਅਤੇ ਇਰਾਦਾ ਕਤਲ ਦੇ ਮਾਮਲੇ ਵਿਚ ਪਹਿਲਾਂ ਹੀ ਭਗੌੜੇ ਸਨ।ਐੱਸ.ਪੀ.ਆਈ.ਵਜ਼ੀਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਫੜੇ ਗਏ ਦੋਸ਼ੀਆਂ ਜਸਪ੍ਰੀਤ ਸਿੰਘ ਲਾਡੀ ਫਰੀਦਕੋਟ,ਅਜੈ ਕੁਮਾਰ ਫਰੀਦਕੋਟ,ਰਾਕੇਸ਼ ਕੁਮਾਰ ਬਠਿੰਡਾ,ਅੰਮ੍ਰਿਤਪਾਲ ਸਿੰਘ ਅਬਲੂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।ਪੁਲਸ ਮੁਤਾਬਕ ਗੈਂਗਸਟਰਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। -PTCNews


Top News view more...

Latest News view more...