Advertisment

"ਆਪ" ਸਾਂਸਦ ਭਗਵੰਤ ਮਾਨ ਤੇ ਸਾਧੂ ਸਿੰਘ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ, ਪੰਜਾਬ ਰਾਜ ਚੋਣ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ

author-image
Jashan A
Updated On
New Update
"ਆਪ" ਸਾਂਸਦ ਭਗਵੰਤ ਮਾਨ ਤੇ ਸਾਧੂ ਸਿੰਘ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ, ਪੰਜਾਬ ਰਾਜ ਚੋਣ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Advertisment
"ਆਪ" ਸਾਂਸਦ ਭਗਵੰਤ ਮਾਨ ਤੇ ਸਾਧੂ ਸਿੰਘ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ, ਪੰਜਾਬ ਰਾਜ ਚੋਣ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ,ਮੋਗਾ: ਆਮ ਆਦਮੀ ਪਾਰਟੀ ਦੇ ਦੋ ਸਾਂਸਦਾਂ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਅਤੇ ਫਰੀਦਕੋਟ ਤੋਂ ਸਾਂਸਦ ਸਾਧੂ ਸਿੰਘ ਹੋਰਾਂ ਨੇ ਮੋਗਾ ਦੇ ਇੱਕ ਸਕੂਲ 'ਚ ਵਰਕਰਾਂ ਨਾਲ ਮੀਟਿੰਗ ਕੀਤੀ ਸੀ। publive-imageਜਿਸ ਤੋਂ ਬਾਅਦ ਪੰਜਾਬ ਰਾਜ ਚੋਣ ਕਮਿਸ਼ਨ ਨੇ ਦੋਹਾਂ ਸਾਂਸਦਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਅਤੇ ਉਹਨਾਂ ਤੋਂ ਇਸ ਗੱਲ ਦਾ ਜਵਾਬ ਮੰਗਿਆ ਹੈ। publive-imageਇਥੇ ਇਹ ਵੀ ਦੱਸਣਾ ਬਣਦਾ ਹੈ ਭਾਰਤੀ ਚੋਣ ਕਮਿਸ਼ਨ ਵੱਲੋਂ ਬੀਤੇ ਐਤਵਾਰ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਕਾਰਨ ਉਸੇ ਦਿਨ ਤੋਂ ਪੂਰੇ ਦੇਸ਼ 'ਚ ਚੋਣ ਜਾਬਤਾ ਲਾਗੂ ਕਰ ਦਿੱਤਾ ਗਿਆ ਸੀ। -PTC News-
punjabi-news latest-punjabi-news latest-moga-news moga-news moga-news-in-punjabi news-in-punjabi aap-news latest-aap-news
Advertisment

Stay updated with the latest news headlines.

Follow us:
Advertisment