Advertisment

ਨਸ਼ਿਆਂ ਦੀ ਬਲੀ ਚੜ੍ਹਿਆ ਇੱਕ ਹੋਰ ਨੌਜਵਾਨ, ਸੋਗ 'ਚ ਡੁੱਬਿਆ ਪਰਿਵਾਰ

author-image
Jashan A
Updated On
New Update
ਨਸ਼ਿਆਂ ਦੀ ਬਲੀ ਚੜ੍ਹਿਆ ਇੱਕ ਹੋਰ ਨੌਜਵਾਨ, ਸੋਗ 'ਚ ਡੁੱਬਿਆ ਪਰਿਵਾਰ
Advertisment
ਨਸ਼ਿਆਂ ਦੀ ਬਲੀ ਚੜ੍ਹਿਆ ਇੱਕ ਹੋਰ ਨੌਜਵਾਨ, ਸੋਗ 'ਚ ਡੁੱਬਿਆ ਪਰਿਵਾਰ,ਮੋਗਾ: ਆਏ ਦਿਨ ਪੰਜਾਬ 'ਚ ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਤੱਕ ਕਈ ਨੌਜਵਾਨ ਆਪਣੀਆਂ ਜਾਨਾ ਗਵਾ ਚੁੱਕੇ ਹਨ। ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ। moga drugਜਿਸ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਗਦੀਸ਼ ਸ਼ਰਮਾ ਵਜੋਂ ਹੋਈ ਹੈ, ਜੋ ਕਿ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ। ਹੋਰ ਪੜ੍ਹੋ:
Advertisment
ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਉਤਰਿਆ ਮੌਤ ਦੇ ਘਾਟ drugਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਉਹ ਆਪਣੇ ਇਕ ਹੋਰ ਸਾਥੀ ਨਾਲ ਨਸ਼ੇ ਦਾ ਸੇਵਨ ਕਰ ਕੇ ਆਪਣੇ ਘਰ ਆ ਗਿਆ ਜਿਸ ਦੌਰਾਨ ਉਸ ਦੀ ਹਾਲਤ ਬਿਗੜ ਗਈ। youth death ਜਿਸ ਕਾਰਨ ਉਸ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News-
punjabi-news latest-moga-news moga-news news-in-punjab drug youth-death
Advertisment

Stay updated with the latest news headlines.

Follow us:
Advertisment