Fri, Apr 26, 2024
Whatsapp

ਵਿਧਾਇਕ ਕੁਲਬੀਰ ਜ਼ੀਰਾ ਦੇ ਭਗੌੜੇ ਪੀ.ਏ ਨੀਰਜ਼ ਸ਼ਰਮਾ ਨੂੰ 1 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ

Written by  Jashan A -- January 15th 2019 03:35 PM
ਵਿਧਾਇਕ ਕੁਲਬੀਰ ਜ਼ੀਰਾ ਦੇ ਭਗੌੜੇ ਪੀ.ਏ ਨੀਰਜ਼ ਸ਼ਰਮਾ ਨੂੰ 1 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਵਿਧਾਇਕ ਕੁਲਬੀਰ ਜ਼ੀਰਾ ਦੇ ਭਗੌੜੇ ਪੀ.ਏ ਨੀਰਜ਼ ਸ਼ਰਮਾ ਨੂੰ 1 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਵਿਧਾਇਕ ਕੁਲਬੀਰ ਜ਼ੀਰਾ ਦੇ ਭਗੌੜੇ ਪੀ.ਏ ਨੀਰਜ਼ ਸ਼ਰਮਾ ਨੂੰ 1 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ,ਮੋਗਾ: ਫਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੇ ਭਗੌੜੇ ਪੀਏ ਨੀਰਜ਼ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਿਸ ਤੋਂ ਬਾਅਦ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਆਪਣਾ ਫ਼ੈਸਲਾ ਸੁਣਾਉਂਦੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ਼ ਦਿੱਤਾ ਗਿਆ ਹੈ। [caption id="attachment_240824" align="aligncenter" width="300"]Congress MLA Kulbir Singh Zira personal assistant sent to one day police remand ਵਿਧਾਇਕ ਕੁਲਬੀਰ ਜ਼ੀਰਾ ਦੇ ਭਗੌੜੇ ਪੀ.ਏ ਨੀਰਜ਼ ਸ਼ਰਮਾ ਨੂੰ 1 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ[/caption] ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਮੋਗਾ ਦੇ ਫੋਟੋਗ੍ਰਾਫਰ ਰਾਜੇਸ਼ ਕੌੜਾ ਦੇ ਕਤਲ ਦੇ ਮਾਮਲੇ 'ਚ ਨੀਰਜ ਕੁਮਾਰ ਦੇ ਖਿਲਾਫ 2013 'ਚ 302 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਹ ਜੁਲਾਈ 2015 ਤੋਂ ਭਗੌੜਾ ਸੀ।ਪੁਲਿਸ ਨੇ ਗਿੰਨੀ ਤੋਂ 32 ਬੋਰ ਲਾਈਸੈਂਸ ਰਿਵਾਲਵਰ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। [caption id="attachment_240823" align="aligncenter" width="300"]Congress MLA Kulbir Singh Zira personal assistant sent to one day police remand ਵਿਧਾਇਕ ਕੁਲਬੀਰ ਜ਼ੀਰਾ ਦੇ ਭਗੌੜੇ ਪੀ.ਏ ਨੀਰਜ਼ ਸ਼ਰਮਾ ਨੂੰ 1 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ[/caption] ਦੱਸਣਯੋਗ ਹੈ ਕਿ ਪਿਛਲੇ ਦਿਨੀ ਪੰਚਾਇਤੀ ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸ ਸਰਕਾਰ ਖਿਲਾਫ਼ ਉਸ ਦੇ ਹੀ ਵਿਧਾਇਕ ਕੁਲਬੀਰ ਜ਼ੀਰਾ ਨੇ ਮੋਰਚਾ ਖੋਲ੍ਹ ਦਿੱਤਾ।ਉਨ੍ਹਾਂ ਸਟੇਜ਼ ‘ਤੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਵਿੱਚ ਅਸਫ਼ਲ ਰਹੀ ਹੈ। -PTC News


Top News view more...

Latest News view more...