ਮੋਗਾ: ਸ਼ਹੀਦ ਜਵਾਨ ਜੈਮਲ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਦੇਖੋ ਤਸਵੀਰਾਂ
ਮੋਗਾ: ਸ਼ਹੀਦ ਜਵਾਨ ਜੈਮਲ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਦੇਖੋ ਤਸਵੀਰਾਂ,ਮੋਗਾ: ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਪੰਜਾਬਦੇ 4 ਜਵਾਨ ਸ਼ਹੀਦ ਹੋ ਗਏ ਹਨ। ਜਿੰਨ੍ਹਾਂ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ। ਇਹਨਾਂ ਚੋਂ ਇੱਕ ਸਹਿਜ ਜਵਾਨ ਮੋਗਾ ਜ਼ਿਲੇ ਦੇ ਕੋਟ ਈਸੇ ਖਾਂ ਨਾਲ ਸਬੰਧ ਰੱਖਦਾ ਹੈ। ਸ਼ਹੀਦ ਜਵਾਨ ਜੈਮਲ ਸਿੰਘ ਨੂੰ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ ਹੈ। [caption id="attachment_257344" align="aligncenter" width="300"] ਮੋਗਾ: ਸ਼ਹੀਦ ਜਵਾਨ ਜੈਮਲ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਦੇਖੋ ਤਸਵੀਰਾਂ[/caption] ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਰਹੇ। [caption id="attachment_257346" align="aligncenter" width="300"] ਮੋਗਾ: ਸ਼ਹੀਦ ਜਵਾਨ ਜੈਮਲ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਦੇਖੋ ਤਸਵੀਰਾਂ[/caption] ਸ਼ਹੀਦ ਦੇ ਘਰ 'ਚ ਮਾਹੌਲ ਗਮਗੀਨ ਹੈ ਉਨ੍ਹਾਂ ਦੀ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਮੁਤਾਬਕ ਸ਼ਹੀਦ ਜੈਮਲ ਸਿੰਘ ਦੇ ਪਿਤਾ ਨੇ ਉਸ ਦੀ ਸ਼ਹਾਦਤ 'ਤੇ ਸਲਾਮ ਕੀਤਾ ਅਤੇ ਕਿਹਾ ਕਿ ਜਿੰਨੇ ਵੀ ਜਵਾਨ ਸ਼ਹੀਦ ਹੋਏ ਹਨ। ਉਨ੍ਹਾਂ ਦੀ ਸ਼ਹਾਦਤ ਬੇਕਾਰ ਨਹੀਂ ਜਾਣੀ ਚਾਹੀਦੀ। [caption id="attachment_257347" align="aligncenter" width="300"] ਮੋਗਾ: ਸ਼ਹੀਦ ਜਵਾਨ ਜੈਮਲ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਦੇਖੋ ਤਸਵੀਰਾਂ[/caption] ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ 2500 ਜਵਾਨਾਂ ਦਾ ਕਾਫਲਾ ਪੁਲਵਾਮਾ ਜ਼ਿਲੇ ‘ਚ ਸ਼੍ਰੀਨਗਰ-ਜੰਮੂ ਰਾਜਮਾਰਗ ਤੋਂ ਲੰਘ ਰਿਹਾ ਸੀ। ਇਸ ਦੌਰਾਨ ਵਿਸਫੋਟਕ ਤੋਂ ਭਰੀ ਕਾਰ ਬੱਸ ‘ਚ ਜਾ ਵੱਜੀ ਅਤੇ 40 ਦੇ ਕਰੀਬ ਜਵਾਨ ਸ਼ਹੀਦ ਹੋ ਗਏ ਸਨ। -PTC News