Advertisment

ਜੰਮੂ-ਕਸ਼ਮੀਰ ‘ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਜਵਾਨ ਕਰਮਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ (ਤਸਵੀਰਾਂ)

author-image
Jashan A
Updated On
New Update
ਜੰਮੂ-ਕਸ਼ਮੀਰ ‘ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਜਵਾਨ ਕਰਮਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ (ਤਸਵੀਰਾਂ)
Advertisment
ਜੰਮੂ-ਕਸ਼ਮੀਰ ‘ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਜਵਾਨ ਕਰਮਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ (ਤਸਵੀਰਾਂ),ਮੋਗਾ: ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਪੈਂਦੇ ਸੁੰਦਰਬਾਣੀ ਸੈਕਟਰ ਦੇ ਕੈਰੀ ਬੱਤਲ ਇਲਾਕੇ ‘ਚ ਕੰਟਰੋਲ ਰੇਖਾ ‘ਤੇ ਪਾਕਿਸਤਾਨ ਵਲੋਂ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਸੀ। ਜਿਸ ਦਾ ਭਾਰਤੀ ਫੌਜ ਨੇ ਮੂੰਹ-ਤੋੜ ਜਵਾਬ ਦਿੱਤਾ ਸੀ। moga ਜੰਮੂ-ਕਸ਼ਮੀਰ ‘ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਜਵਾਨ ਕਰਮਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ (ਤਸਵੀਰਾਂ) ਇਸ ਦੌਰਾਨ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ‘ਚ ਫੌਜ ਦਾ ਇੱਕ ਜਵਾਨ ਕਰਮਜੀਤ ਸਿੰਘ ਸ਼ਹੀਦ ਹੋ ਗਿਆ ਸੀ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ ਹਨ। ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਹੋਰ ਪੜ੍ਹੋ:
Advertisment
ਛੱਤੀਸਗੜ੍ਹ ‘ਚ ਹੋਏ ਨਕਸਲੀ ਹਮਲੇ ਦੌਰਾਨ CRPF ਦਾ 1 ਜਵਾਨ ਸ਼ਹੀਦ, 5 ਜ਼ਖਮੀ moga ਜੰਮੂ-ਕਸ਼ਮੀਰ ‘ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਜਵਾਨ ਕਰਮਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ (ਤਸਵੀਰਾਂ) ਸ਼ਹੀਦ ਜਵਾਨ ਮੋਗਾ ਜ਼ਿਲੇ ਦੇ ਪਿੰਡ ਜਨੇਰ ਨਾਲ ਸਬੰਧ ਰੱਖਦਾ ਹੈ, ਜਿਸ ਦਾ ਅੰਤਿਮ ਸਸਕਾਰ ਅੱਜ ਉਸ ਦੇ ਜੱਦੀ ਪਿੰਡ ਜਨੇਰ 'ਚ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ ਹੈ। moga ਜੰਮੂ-ਕਸ਼ਮੀਰ ‘ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਜਵਾਨ ਕਰਮਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ (ਤਸਵੀਰਾਂ) ਸ਼ਹੀਦ ਕਰਮਜੀਤ ਸਿੰਘ ਅੰਤਿਮ ਵਿਦਾਈ ਦੇਣ ਮੌਕੇ ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਸਭ ਦੀ ਅੱਖ ਨਮ ਸੀ। -PTC News-
punjabi-news latest-punjabi-news latest-india-news latest-moga-news moga-news news-in-punjabi saheed-jawan-karamjit-singh
Advertisment

Stay updated with the latest news headlines.

Follow us:
Advertisment