Tue, Apr 16, 2024
Whatsapp

ਸਕੂਲੀ ਬੱਚਿਆਂ ਨਾਲ ਭਰੀ ਵੈਨ ਹੋਈ ਹਾਦਸਾਗ੍ਰਸਤ, ਕਈ ਬੱਚਿਆਂ ਦੇ ਲੱਗੀਆਂ ਸੱਟਾਂ

Written by  Jashan A -- December 05th 2019 11:25 AM
ਸਕੂਲੀ ਬੱਚਿਆਂ ਨਾਲ ਭਰੀ ਵੈਨ ਹੋਈ ਹਾਦਸਾਗ੍ਰਸਤ, ਕਈ ਬੱਚਿਆਂ ਦੇ ਲੱਗੀਆਂ ਸੱਟਾਂ

ਸਕੂਲੀ ਬੱਚਿਆਂ ਨਾਲ ਭਰੀ ਵੈਨ ਹੋਈ ਹਾਦਸਾਗ੍ਰਸਤ, ਕਈ ਬੱਚਿਆਂ ਦੇ ਲੱਗੀਆਂ ਸੱਟਾਂ

ਸਕੂਲੀ ਬੱਚਿਆਂ ਨਾਲ ਭਰੀ ਵੈਨ ਹੋਈ ਹਾਦਸਾਗ੍ਰਸਤ, ਕਈ ਬੱਚਿਆਂ ਦੇ ਲੱਗੀਆਂ ਸੱਟਾਂ,ਮੋਗਾ: ਮੋਗਾ 'ਚ ਚੜ੍ਹਦੀ ਸਵੇਰ ਭਿਆਨਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਦਰਅਸਲ, ਅੱਜ ਇਥੇ ਸੰਘਣੀ ਧੁੰਦ ਕਾਰਨ ਇਕ ਨਿੱਜੀ ਸਕੂਲ ਦੀ ਵੈਨ ਪਲਟ ਗਈ ਹੈ। ਜਾਣਕਾਰੀ ਮੁਤਾਬਕ ਸਕੂਲੀ ਵੈਨ 'ਚ 40 ਵਿਦਿਆਰਥੀ ਸਵਾਰ ਸਨ, ਜਿਨ੍ਹਾਂ ਵਿੱਚੋਂ 14 ਵਿਦਿਆਰਥੀ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...