Advertisment

ਮੋਗਾ : 'ਚਿੱਟੇ' ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਕਬੱਡੀ ਖਿਡਾਰੀ ਦੀ ਮੌਤ

author-image
Shanker Badra
Updated On
New Update
ਮੋਗਾ : 'ਚਿੱਟੇ' ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਕਬੱਡੀ ਖਿਡਾਰੀ ਦੀ ਮੌਤ
Advertisment
ਮੋਗਾ : 'ਚਿੱਟੇ' ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਕਬੱਡੀ ਖਿਡਾਰੀ ਦੀ ਮੌਤ:ਮੋਗਾ : ਪੰਜਾਬ 'ਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ।ਜਿਸਦੇ ਚੱਲਦੇ ਨਸ਼ਿਆਂ ਦੀ ਲਪੇਟ 'ਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। Moga village Dala drug overdose Due Kabaddi player death

ਮੋਗਾ : 'ਚਿੱਟੇ' ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਕਬੱਡੀ ਖਿਡਾਰੀ ਦੀ ਮੌਤ ਪੰਜਾਬ 'ਚ ਹੁਣ ਨਸ਼ਿਆਂ ਦਾ ਦਰਿਆ ਵਗ ਤੁਰਿਆ ਹੈ, ਜਿਸਨੇ ਪੰਜਾਬ ਦੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਆਪਣੇ ਚੁੰਗਲ 'ਚ ਲੈ ਲਿਆ ਹੈ।ਮੋਗਾ ਦੇ ਪਿੰਡ ਡਾਲਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਦੀ ਪਹਿਚਾਣ 32 ਸਾਲਾ ਅਮਰਜੀਤ ਸਿੰਘ ਦੇ ਰੂਪ 'ਚ ਹੋਈ ਹੈ।
Advertisment
Moga village Dala drug overdose Due Kabaddi player death

ਮੋਗਾ : 'ਚਿੱਟੇ' ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਕਬੱਡੀ ਖਿਡਾਰੀ ਦੀ ਮੌਤ ਇਸ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਅਮਰਜੀਤ ਸਿੰਘ ਪਿਛਲੇ ਦੋ ਸਾਲਾਂ ਤੋਂ ਨਸ਼ੇ ਦੀ ਜਕੜ ਵਿਚ ਆਇਆ ਹੋਇਆ ਸੀ। ਉਕਤ ਨੌਜਵਾਨ ਪਹਿਲਾਂ ਕਬੱਡੀ ਦਾ ਚੰਗਾ ਖਿਡਾਰੀ ਦੱਸਿਆ ਜਾ ਰਿਹਾ ਹੈ।ਅੱਜ ਸਵੇਰੇ ਇਸ ਦੀ ਲਾਸ ਬਹੋਨਾ ਪਿੰਡ ਕੋਲੋਂ ਲੰਘਦੀ ਡਰੇਨ ਕੋਲ ਪਈ ਸੀ। Moga village Dala drug overdose Due Kabaddi player death

ਮੋਗਾ : 'ਚਿੱਟੇ' ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਕਬੱਡੀ ਖਿਡਾਰੀ ਦੀ ਮੌਤ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬਾੜਮੇਰ ਹਾਦਸਾ : ਡੇਢ ਮਿੰਟ ਵਿੱਚ ਪੰਡਾਲ ਢਹਿ-ਢੇਰੀ , ਮੁੱਖ ਮੰਤਰੀ ਗਹਿਲੋਤ ਵੱਲੋਂ ਮੁਆਵਜ਼ੇ ਦਾ ਐਲਾਨ ਉੱਧਰ ਇਸ ਮਾਮਲੇ ਸੰਬੰਧੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਉਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment