Thu, Apr 25, 2024
Whatsapp

ਮੋਗਾ ਦੇ ਪਿੰਡ ਕਾਹਨ ਸਿੰਘ 'ਚ ਇੱਕ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਕੀਤੀ ਖੁਦਕੁਸ਼ੀ

Written by  Shanker Badra -- March 18th 2019 10:16 AM -- Updated: March 18th 2019 07:14 PM
ਮੋਗਾ ਦੇ ਪਿੰਡ ਕਾਹਨ ਸਿੰਘ 'ਚ ਇੱਕ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਕੀਤੀ ਖੁਦਕੁਸ਼ੀ

ਮੋਗਾ ਦੇ ਪਿੰਡ ਕਾਹਨ ਸਿੰਘ 'ਚ ਇੱਕ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਕੀਤੀ ਖੁਦਕੁਸ਼ੀ

ਮੋਗਾ ਦੇ ਪਿੰਡ ਕਾਹਨ ਸਿੰਘ 'ਚ ਇੱਕ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਕੀਤੀ ਖੁਦਕੁਸ਼ੀ:ਮੋਗਾ : ਮੋਗਾ ਜਿਲੇ ਦੇ ਪਿੰਡ ਕਾਹਨ ਸਿੰਘ ਵਿੱਚ ਇੱਕ ਔਰਤ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੀ ਪਛਾਣ 28 ਸਾਲਾਂ ਕਰਮਜੀਤ ਕੌਰ ਵਜੋਂ ਹੋਈ ਹੈ।ਉਸ ਨੇ ਆਪਣੇ ਘਰ ਦਾ ਦਰਵਾਜਾ ਅੰਦਰੋਂ ਬੰਦ ਕਰਕੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। [caption id="attachment_270871" align="aligncenter" width="300"]Moga village Kahan Singh Mental distress due woman suicide ਮੋਗਾ ਦੇ ਪਿੰਡ ਕਾਹਨ ਸਿੰਘ 'ਚ ਇੱਕ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਕੀਤੀ ਖੁਦਕੁਸ਼ੀ[/caption] ਪਰਿਵਾਰ ਦੇ ਦੱਸਣ ਮੁਤਾਬਕ ਮ੍ਰਿਤਕ ਕਰਮਜੀਤ ਕੌਰ ਦਾ ਵਿਆਹ 7 ਸਾਲ ਪਹਿਲਾ ਰੇਸ਼ਮ ਸਿੰਘ ਨਿਵਾਸੀ ਪਿੰਡ ਕਾਹਨ ਸਿੰਘ ਵਾਲਾ ਨਾਲ ਹੋਇਆ ਸੀ, ਜੋ ਤਲਵੰਡੀ ਭਾਈ ਦੀ ਇਕ ਵਰਕਸ਼ਾਪ 'ਚ ਕੰਮ ਕਰਦਾ ਹੈ ਅਤੇ ਇਸ ਦੇ ਤਿੰਨ ਬੱਚੇ ਹਨ। [caption id="attachment_270872" align="aligncenter" width="300"]Moga village Kahan Singh Mental distress due woman suicide ਮੋਗਾ ਦੇ ਪਿੰਡ ਕਾਹਨ ਸਿੰਘ 'ਚ ਇੱਕ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਕੀਤੀ ਖੁਦਕੁਸ਼ੀ[/caption] ਇਸ ਘਟਨਾ ਤੋਂ ਬਾਅਦ ਓਥੇ ਇਕੱਠੇ ਹੋਏ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ।ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤਾ ਹੈ। -PTCNews


Top News view more...

Latest News view more...