ਮੋਹਾਲੀ : ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਮਾਂ-ਧੀ ਨੂੰ ਮਾਰੀ ਟੱਕਰ , ਦੇਖੋ ਰੌਂਗਟੇ ਖੜ੍ਹੇ ਕਰਨ ਵਾਲੀ ਵੀਡੀਓ

Mohali 7 Phase Light Point car Activate Collision ,Mother-daughter Death

ਮੋਹਾਲੀ : ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਮਾਂ-ਧੀ ਨੂੰ ਮਾਰੀ ਟੱਕਰ , ਦੇਖੋ ਰੌਂਗਟੇ ਖੜ੍ਹੇ ਕਰਨ ਵਾਲੀ ਵੀਡੀਓ:ਮੋਹਾਲੀ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਮੋਹਾਲੀ ਤੋਂ ਸਾਹਮਣੇ ਆਇਆ ਹੈ ,ਜਿਥੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ।

Mohali 7 Phase Light Point car Activate Collision ,Mother-daughter Death
ਮੋਹਾਲੀ : ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਮਾਂ-ਧੀ ਨੂੰ ਮਾਰੀ ਟੱਕਰ , ਦੇਖੋ ਰੌਂਗਟੇ ਖੜ੍ਹੇ ਕਰਨ ਵਾਲੀ ਵੀਡੀਓ

ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੇ ਫੇਜ਼ 7 ਦੀ ਲਾਈਟ ਪੁਆਇੰਟ ‘ਤੇ ਇੱਕ ਕਾਰ ਸਵਾਰ ਨੇ ਐਕਟਿਵਾ ਸਵਾਰ ਮਾਂ-ਧੀ ਨੂੰ ਟੱਕਰ ਟੱਕਰ ਮਾਰੀ ਹੈ। ਇਹ ਟੱਕਰ ਐਨੀ ਭਿਆਨਕ ਸੀ ਕਿ ਮਾਂ-ਧੀ ਕਈ ਫੁੱਟ ਹਵਾ ਵਿਚ ਉੱਛਲ ਗਈਆਂ ਸਨ।

Mohali 7 Phase Light Point car Activate Collision ,Mother-daughter Death
ਮੋਹਾਲੀ : ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਮਾਂ-ਧੀ ਨੂੰ ਮਾਰੀ ਟੱਕਰ , ਦੇਖੋ ਰੌਂਗਟੇ ਖੜ੍ਹੇ ਕਰਨ ਵਾਲੀ ਵੀਡੀਓ

ਜਿਸਦੀ ਇੱਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਤੁਸੀ ਦੇਖ ਸਕਦੇ ਹੋ ਕਿ ਹਾਦਸੇ ਸਮੇਂ ਕਾਰ ਸਵਾਰ ਨੌਜਵਾਨ ਗੱਡੀ ਦੀਆਂ ਤਾਕੀਆਂ ਵਿਚੋਂ ਬਾਹਰ ਨਿਕਲ ਕੇ ਮਸਤੀ ਕਰ ਰਹੇ ਸਨ ਪਰ ਇਨ੍ਹਾਂ ਮੁੰਡਿਆਂ ਦੀ ਗ਼ਲਤੀ ਅਤੇ ਮਸਤੀ ਕਾਰਨ 2 ਜਾਣਿਆ ਦੀ ਜਾਨ ਚਲੀ ਗਈ ਹੈ।
-PTCNews