Advertisment

ਪੁਲਿਸ ਵਿਭਾਗ ਵੱਲੋਂ ਵੱਡੀ ਕਾਰਵਾਈ, ਡੀ. ਐੱਸ. ਪੀ. ਅਤੁਲ ਸੋਨੀ ਨੂੰ ਕੀਤਾ ਮੁਅੱਤਲ

author-image
Jashan A
Updated On
New Update
ਪੁਲਿਸ ਵਿਭਾਗ ਵੱਲੋਂ ਵੱਡੀ ਕਾਰਵਾਈ, ਡੀ. ਐੱਸ. ਪੀ. ਅਤੁਲ ਸੋਨੀ ਨੂੰ ਕੀਤਾ ਮੁਅੱਤਲ
Advertisment
ਮੁਹਾਲੀ: ਡੀ. ਐੱਸ. ਪੀ. ਅਤੁਲ ਸੋਨੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਉਸ ਨੂੰ ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਪੁਲਿਸ ਵਿਭਾਗ ਨੇ ਮੁਅੱਤਲ ਕਰ ਦਿੱਤਾ ਗਿਆ। ਇਨ੍ਹਾਂ ਹੀ ਨਹੀਂ ਸੋਨੀ 'ਤੇ ਖਿਲਾਫ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। atul soniਅਤੁਲ ਸੋਨੀ ਵਲੋਂ ਪਤਨੀ 'ਤੇ ਗੋਲੀ ਚਲਾਉਣ ਨੂੰ ਪੁਲਸ ਵਿਭਾਗ ਨੇ ਅਪਰਾਧਿਕ ਕਿਸਮ ਦਾ ਰਵੱਈਆ ਦੱਸਿਆ ਸੀ ਅਤੇ ਨਾਲ ਹੀ ਸਰਕਾਰ ਨੂੰ ਅਤੁਲ ਸੋਨੀ ਨੂੰ ਮੁਅੱਤਲ ਕਰਨ ਦੀ ਸਿਫਾਰਿਸ਼ ਵੀ ਕੀਤੀ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਹੋਰ ਪੜ੍ਹੋ: ਹੁਣ ਮਹਿੰਗੀਆਂ ਗੱਡੀਆਂ 'ਚ ਘੁੰਮਣਗੇ ਪੰਜਾਬ ਦੇ ਮੰਤਰੀ ,ਲੋਕਾਂ ਲਈ ਖ਼ਾਲੀ ਖਜ਼ਾਨਾ atul soniਦੱਸਣਯੋਗ ਹੈ ਕਿ ਪਿਛਲੇ ਦਿਨੀਂ ਅਤੁਲ ਸੋਨੀ ਨੇ ਆਪਣੀ ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਉਸ 'ਤੇ ਗੋਲੀ ਚਲਾ ਦਿੱਤੀ ਸੀ, ਹਾਲਾਂਕਿ ਇਸ ਘਟਨਾ ਦੌਰਾਨ ਉਸ ਦੀ ਪਤਨੀ ਦਾ ਬਚਾਅ ਹੋ ਗਿਆ ਸੀ, ਜਿਸ ਤੋਂ ਬਾਅਦ ਅਤੁਲ ਸੋਨੀ ਫਰਾਰ ਸੀ। -PTC News-
punjabi-news latest-punjabi-news dsp-atul-soni-suspended
Advertisment

Stay updated with the latest news headlines.

Follow us:
Advertisment