Wed, Apr 24, 2024
Whatsapp

ਮੋਹਾਲੀ ਦੇ ਇੰਡਸਟਰੀ ਏਰੀਆ ਵਿੱਚ ਗੱਤੇ ਦੇ ਡੱਬੇ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ

Written by  Shanker Badra -- March 26th 2019 08:46 AM -- Updated: March 26th 2019 09:09 AM
ਮੋਹਾਲੀ ਦੇ ਇੰਡਸਟਰੀ ਏਰੀਆ ਵਿੱਚ ਗੱਤੇ ਦੇ ਡੱਬੇ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ

ਮੋਹਾਲੀ ਦੇ ਇੰਡਸਟਰੀ ਏਰੀਆ ਵਿੱਚ ਗੱਤੇ ਦੇ ਡੱਬੇ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ

ਮੋਹਾਲੀ ਦੇ ਇੰਡਸਟਰੀ ਏਰੀਆ ਵਿੱਚ ਗੱਤੇ ਦੇ ਡੱਬੇ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ:ਮੋਹਾਲੀ : ਮੋਹਾਲੀ ਦੇ ਫੇਸ -8 B ਦੇ ਇੰਡਸਟਰੀ ਏਰੀਆ ਵਿੱਚ ਗੱਤੇ ਦੇ ਡੱਬੇ ਬਣਾਉਣ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_274421" align="aligncenter" width="300"]Mohali Industry area Cardboard box maker factory terrible fire ਮੋਹਾਲੀ ਦੇ ਇੰਡਸਟਰੀ ਏਰੀਆ ਵਿੱਚ ਗੱਤੇ ਦੇ ਡੱਬੇ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ[/caption] ਇਹ ਅੱਗ ਇੰਨੀ ਭਿਆਨਕ ਹੈ ਕਿ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਉੱਠ ਰਹੀਆਂ ਹਨ।ਇਸ ਮੌਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ ਹੋਈਆਂ ਹਨ। [caption id="attachment_274420" align="aligncenter" width="300"]Mohali Industry area Cardboard box maker factory terrible fire ਮੋਹਾਲੀ ਦੇ ਇੰਡਸਟਰੀ ਏਰੀਆ ਵਿੱਚ ਗੱਤੇ ਦੇ ਡੱਬੇ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ[/caption] ਇਸ ਫੈਕਟਰੀ ਦੇ ਬਾਹਰ ਖੁੱਲੇਆਮ ਗੱਤੇ ਦੇ ਡੱਬਿਆਂ ਦੇ ਢੇਰ ਲੱਗੇ ਰਹਿੰਦੇ ਸਨ ,ਜਿਸ ਲਈ ਆਸ ਪਾਸ ਦੇ ਲੋਕ ਕਈ ਵਾਰ ਸ਼ਿਕਾਇਤ ਕਰ ਚੁੱਕੇ ਸਨ ਪਰ ਕਾਰਵਾਈ ਨਹੀਂ ਹੋਈ। [caption id="attachment_274419" align="aligncenter" width="300"]Mohali Industry area Cardboard box maker factory terrible fire ਮੋਹਾਲੀ ਦੇ ਇੰਡਸਟਰੀ ਏਰੀਆ ਵਿੱਚ ਗੱਤੇ ਦੇ ਡੱਬੇ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ[/caption] ਇਸ ਦੌਰਾਨ ਅੱਗ ਲੱਗਣ ਦੀ ਘਟਨਾ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ।ਇਸ ਮੌਕੇ ਪੁਲਿਸ ਅਧਿਕਾਰੀ ਵੀ ਮੌਜੂਦ ਹਨ।ਇਸ ਤੋਂ ਪਹਿਲਾਂ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ 'ਤੇ ਪੁੱਜੀਆਂ ਸਨ ਪਰ ਹੁਣ ਅੱਗ ਦਾ ਭਿਆਨਕ ਰੂਪ ਦੇਖ ਕੇ ਹੋਰ ਗੱਡੀਆਂ ਵੀ ਮੌਕੇ 'ਤੇ ਪੁੱਜ ਰਹੀਆਂ ਹਨ।ਫਾਇਰ ਅਧਿਕਾਰੀਆਂ ਵਲੋਂ ਲਗਾਤਾਰ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। -PTCNews


Top News view more...

Latest News view more...