Fri, Apr 26, 2024
Whatsapp

ਮੋਹਾਲੀ ਦੇ ਨੇੜਲੇ ਪਿੰਡ ਬੜ ਮਾਜਰਾ 'ਚ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਨਾਲ ਕੁੱਟਮਾਰ ਕਰਕੇ ਕਰਵਾਇਆ ਪਰਚਾ ਦਰਜ

Written by  Shanker Badra -- September 19th 2018 10:41 AM -- Updated: September 19th 2018 10:46 AM
ਮੋਹਾਲੀ ਦੇ ਨੇੜਲੇ ਪਿੰਡ ਬੜ ਮਾਜਰਾ 'ਚ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਨਾਲ ਕੁੱਟਮਾਰ ਕਰਕੇ ਕਰਵਾਇਆ ਪਰਚਾ ਦਰਜ

ਮੋਹਾਲੀ ਦੇ ਨੇੜਲੇ ਪਿੰਡ ਬੜ ਮਾਜਰਾ 'ਚ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਨਾਲ ਕੁੱਟਮਾਰ ਕਰਕੇ ਕਰਵਾਇਆ ਪਰਚਾ ਦਰਜ

ਮੋਹਾਲੀ ਦੇ ਨੇੜਲੇ ਪਿੰਡ ਬੜ ਮਾਜਰਾ 'ਚ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਨਾਲ ਕੁੱਟਮਾਰ ਕਰਕੇ ਕਰਵਾਇਆ ਪਰਚਾ ਦਰਜ:ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਅੱਜ ਸਵੇਰ ਤੋਂ ਹੋ ਰਹੀਆਂ ਹਨ।ਇਸ ਦੌਰਾਨ ਵੱਖ -ਵੱਖ ਥਾਵਾਂ 'ਤੇ ਕਾਂਗਰਸ ਦੀ ਧੱਕੇਸ਼ਾਹੀ ਦੇਖਣ ਨੂੰ ਮਿਲੀ ਹੈ। ਮੋਹਾਲੀ ਦੇ ਨੇੜਲੇ ਪਿੰਡ ਬੜ ਮਾਜਰਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਉਸ਼ਾ ਰਾਣੀ ਨਾਲ ਕੁੱਟਮਾਰ ਕੀਤੀ ਗਈ ਅਤੇ ਨਾਲ ਹੀ ਉਸ 'ਤੇ ਪਰਚਾ ਦਰਜ ਕਰਵਾਇਆ ਗਿਆ ਹੈ।ਇਨ੍ਹਾਂ ਹੀ ਨਹੀਂ ਮਹਿਲਾ ਉਮੀਦਵਾਰ ਦੀ ਨੂੰਹ ਨਾਲ ਵੀ ਕੁੱਟਮਾਰ ਕੀਤੀ ਗਈ ਹੈ। ਅਕਾਲੀ ਦਲ ਦੀ ਮਹਿਲਾ ਉਮੀਦਵਾਰ ਉਸ਼ਾ ਰਾਣੀ ਨੇ ਕਾਂਗਰਸੀ ਵਰਕਰਾਂ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਕਾਂਗਰਸੀ ਵਰਕਰ ਸ਼ਰੇਆਮ ਧੱਕੇਸ਼ਾਹੀ ਅਤੇ ਕੁੱਟਮਾਰ 'ਤੇ ਉੱਤਰ ਆਏ ਹਨ।ਉਨ੍ਹਾਂ ਨੇ ਕਿਹਾ ਕਿ ਪੁਲਿਸ ਵੀ ਉਨ੍ਹਾਂ ਦਾ ਹੀ ਸਾਥ ਦੇ ਰਹੀ ਹੈ। -PTCNews


Top News view more...

Latest News view more...