Sun, Apr 28, 2024
Whatsapp

ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕੇਬੰਦੀ ਦੌਰਾਨ ਪੁਲਿਸ ਨੇ 6 ਕਿੱਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ, ਦੇਖੋ ਤਸਵੀਰਾਂ

Written by  Jashan A -- April 12th 2019 01:37 PM
ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕੇਬੰਦੀ ਦੌਰਾਨ ਪੁਲਿਸ ਨੇ 6 ਕਿੱਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ, ਦੇਖੋ ਤਸਵੀਰਾਂ

ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕੇਬੰਦੀ ਦੌਰਾਨ ਪੁਲਿਸ ਨੇ 6 ਕਿੱਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ, ਦੇਖੋ ਤਸਵੀਰਾਂ

ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕੇਬੰਦੀ ਦੌਰਾਨ ਪੁਲਿਸ ਨੇ 6 ਕਿੱਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ, ਦੇਖੋ ਤਸਵੀਰਾਂ,ਮੋਹਾਲੀ: ਮੋਹਾਲੀ ਜਿਲ੍ਹੇ ਦੀ ਲਾਲੜੂ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਹਨਾਂ ਨਾਕੇਬੰਦੀ ਦੌਰਾਨ 6 ਕਿੱਲੋ ਅਫੀਮ ਸਮੇਤ 2 ਵਿਅਕਤੀਆਂ ਨੂੰ ਹਿਰਾਸਤ 'ਚ ਲਿਆ। [caption id="attachment_281956" align="aligncenter" width="300"]arrest ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕੇਬੰਦੀ ਦੌਰਾਨ ਪੁਲਿਸ ਨੇ 6 ਕਿੱਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ, ਦੇਖੋ ਤਸਵੀਰਾਂ[/caption] ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕਾ ਲਗਾਇਆ ਸੀ। ਨਾਕੇ ਦੇ ਦੌਰਾਨ ਪਿੰਡ ਲਹਿਰੀ 'ਚ ਅੰਬਾਲਾ ਤੋਂ ਆ ਰਹੀ ਇੱਕ ਹਰਿਆਣਾ ਰੋਡਵੇਜ਼ ਬੱਸ ਨੂੰ ਜਦੋ ਉਹਨਾਂ ਨੇ ਨਾਕੇ 'ਤੇ ਰੋਕ ਕੇ ਬੱਸ ਦੀ ਚੈਕਿੰਗ ਕੀਤੀ ਤਾਂ ਬੱਸ ਵਿੱਚੋਂ 2 ਵਿਅਕਤੀ ਉੱਤਰ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਹੋਰ ਪੜ੍ਹੋ:ਸੰਗਰੂਰ-ਲੁਧਿਆਣਾ ਮੁੱਖ ਮਾਰਗ ‘ਤੇ ਵਾਪਰਿਆ ਸੜਕ ਹਾਦਸਾ , ਪਤੀ-ਪਤਨੀ ਦੀ ਮੌਤ, ਧੀ ਜ਼ਖ਼ਮੀ [caption id="attachment_281957" align="aligncenter" width="300"]arrest ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕੇਬੰਦੀ ਦੌਰਾਨ ਪੁਲਿਸ ਨੇ 6 ਕਿੱਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ, ਦੇਖੋ ਤਸਵੀਰਾਂ[/caption] ਜਿਸ ਤੋਂ ਬਾਅਦ ਪੁਲਿਸ ਸ਼ੱਕ ਦੇ ਅਧਾਰ 'ਤੇ ਉਹਨਾਂ ਨੂੰ ਫੜ੍ਹ ਲਿਆ ਤੇ ਉਹਨਾਂ ਦੀ ਤਲਾਸ਼ੀ ਲਈ। ਜਿਸ ਦੌਰਾਨ ਪੁਲਿਸ ਨੇ 6 ਕਿੱਲੋ ਅਫੀਮ ਬਰਾਮਦ ਕੀਤੀ। [caption id="attachment_281955" align="aligncenter" width="300"]arrest ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕੇਬੰਦੀ ਦੌਰਾਨ ਪੁਲਿਸ ਨੇ 6 ਕਿੱਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ, ਦੇਖੋ ਤਸਵੀਰਾਂ[/caption] ਜਿਸ ਦੀ ਕੀਮਤ ਲਗਭਗ 500000 ਰੁਪਏ ਦੱਸੀ ਜਾ ਰਹੀ ਹੈ।ਪੁਲਿਸ ਨੇ ਦੋਹਾਂ ਨੂੰ ਹਿਰਾਸਤ 'ਚ ਲੈ ਕੇ ਕੇਸ ਦਰਜ ਕਰ ਲਿਆ ਹੈ ਅਤੇ ਉਹਨਾਂ ਨੂੰ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਕੋਰਟ ਦੇ ਫੈਸਲੇ ਤੋਂ ਬਾਅਦ ਹੀ ਇਹਨਾਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। -PTC News


Top News view more...

Latest News view more...