Advertisment

ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕੇਬੰਦੀ ਦੌਰਾਨ ਪੁਲਿਸ ਨੇ 6 ਕਿੱਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ, ਦੇਖੋ ਤਸਵੀਰਾਂ

author-image
Jashan A
Updated On
New Update
ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕੇਬੰਦੀ ਦੌਰਾਨ ਪੁਲਿਸ ਨੇ 6 ਕਿੱਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ, ਦੇਖੋ ਤਸਵੀਰਾਂ
Advertisment
ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕੇਬੰਦੀ ਦੌਰਾਨ ਪੁਲਿਸ ਨੇ 6 ਕਿੱਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ, ਦੇਖੋ ਤਸਵੀਰਾਂ,ਮੋਹਾਲੀ: ਮੋਹਾਲੀ ਜਿਲ੍ਹੇ ਦੀ ਲਾਲੜੂ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਹਨਾਂ ਨਾਕੇਬੰਦੀ ਦੌਰਾਨ 6 ਕਿੱਲੋ ਅਫੀਮ ਸਮੇਤ 2 ਵਿਅਕਤੀਆਂ ਨੂੰ ਹਿਰਾਸਤ 'ਚ ਲਿਆ। arrest ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕੇਬੰਦੀ ਦੌਰਾਨ ਪੁਲਿਸ ਨੇ 6 ਕਿੱਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ, ਦੇਖੋ ਤਸਵੀਰਾਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕਾ ਲਗਾਇਆ ਸੀ। ਨਾਕੇ ਦੇ ਦੌਰਾਨ ਪਿੰਡ ਲਹਿਰੀ 'ਚ ਅੰਬਾਲਾ ਤੋਂ ਆ ਰਹੀ ਇੱਕ ਹਰਿਆਣਾ ਰੋਡਵੇਜ਼ ਬੱਸ ਨੂੰ ਜਦੋ ਉਹਨਾਂ ਨੇ ਨਾਕੇ 'ਤੇ ਰੋਕ ਕੇ ਬੱਸ ਦੀ ਚੈਕਿੰਗ ਕੀਤੀ ਤਾਂ ਬੱਸ ਵਿੱਚੋਂ 2 ਵਿਅਕਤੀ ਉੱਤਰ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਹੋਰ ਪੜ੍ਹੋ:
Advertisment
ਸੰਗਰੂਰ-ਲੁਧਿਆਣਾ ਮੁੱਖ ਮਾਰਗ ‘ਤੇ ਵਾਪਰਿਆ ਸੜਕ ਹਾਦਸਾ , ਪਤੀ-ਪਤਨੀ ਦੀ ਮੌਤ, ਧੀ ਜ਼ਖ਼ਮੀ arrest ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕੇਬੰਦੀ ਦੌਰਾਨ ਪੁਲਿਸ ਨੇ 6 ਕਿੱਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ, ਦੇਖੋ ਤਸਵੀਰਾਂ ਜਿਸ ਤੋਂ ਬਾਅਦ ਪੁਲਿਸ ਸ਼ੱਕ ਦੇ ਅਧਾਰ 'ਤੇ ਉਹਨਾਂ ਨੂੰ ਫੜ੍ਹ ਲਿਆ ਤੇ ਉਹਨਾਂ ਦੀ ਤਲਾਸ਼ੀ ਲਈ। ਜਿਸ ਦੌਰਾਨ ਪੁਲਿਸ ਨੇ 6 ਕਿੱਲੋ ਅਫੀਮ ਬਰਾਮਦ ਕੀਤੀ। arrest ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਨਾਕੇਬੰਦੀ ਦੌਰਾਨ ਪੁਲਿਸ ਨੇ 6 ਕਿੱਲੋ ਅਫੀਮ ਸਮੇਤ 2 ਨੂੰ ਕੀਤਾ ਗ੍ਰਿਫਤਾਰ, ਦੇਖੋ ਤਸਵੀਰਾਂ ਜਿਸ ਦੀ ਕੀਮਤ ਲਗਭਗ 500000 ਰੁਪਏ ਦੱਸੀ ਜਾ ਰਹੀ ਹੈ।ਪੁਲਿਸ ਨੇ ਦੋਹਾਂ ਨੂੰ ਹਿਰਾਸਤ 'ਚ ਲੈ ਕੇ ਕੇਸ ਦਰਜ ਕਰ ਲਿਆ ਹੈ ਅਤੇ ਉਹਨਾਂ ਨੂੰ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਕੋਰਟ ਦੇ ਫੈਸਲੇ ਤੋਂ ਬਾਅਦ ਹੀ ਇਹਨਾਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। -PTC News-
punjabi-news latest-punjabi-news mohali-news latest-india-news news-in-punjabi latest-mohali-news
Advertisment

Stay updated with the latest news headlines.

Follow us:
Advertisment