Fri, Apr 19, 2024
Whatsapp

ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਮਾਮਲੇ 'ਚ ਮੋਹਾਲੀ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Written by  Shanker Badra -- April 15th 2018 01:09 PM -- Updated: April 16th 2018 04:57 PM
ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਮਾਮਲੇ 'ਚ ਮੋਹਾਲੀ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਮਾਮਲੇ 'ਚ ਮੋਹਾਲੀ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਮਾਮਲੇ 'ਚ ਮੋਹਾਲੀ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ:ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਹਿਮਾਚਲ ਦੇ ਬੱਦੀ ਪਿੰਡ ਕੋਲੋਂ ਹਰਵਿੰਦਰ ਹੈਪੀ ਨਾਂਅ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਮਾਮਲੇ 'ਚ ਮੋਹਾਲੀ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰਪਰਮੀਸ਼ ਵਰਮਾ ਮਾਮਲੇ 'ਚ ਮੋਹਾਲੀ ਪੁਲਿਸ ਨੇ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ।ਦੱਸਿਆ ਜਾਂਦਾ ਹੈ ਕਿ ਹਰਵਿੰਦਰ ਹੈਪੀ ਦੇ ਉੱਪਰ ਵੀ ਬਹੁਤ ਸਾਰੇ ਮਾਮਲੇ ਦਰਜ਼ ਹਨ।ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਮਾਮਲੇ 'ਚ ਮੋਹਾਲੀ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰਦੱਸ ਦੇਈਏ ਕਿ ਪੰਜਾਬ ਦੇ ਉੱਘੇ ਮਾਡਲ ਤੇ ਸਿੰਗਰ ਪਰਮੀਸ਼ ਵਰਮਾ 'ਤੇ ਕੱਲ ਗੋਲੀ ਚਲਾਈ ਗਈ ਸੀ।ਜਿਸ ਤੋਂ ਬਾਅਦ ਪਰਮੀਸ਼ ਨੂੰ ਜ਼ਖਮੀ ਹਾਲਤ 'ਚ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।ਜਿਸ ਤੋਂ ਬਾਅਦ ਪੁਲਿਸ ਲਗਾਤਾਰ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ।ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਮਾਮਲੇ 'ਚ ਮੋਹਾਲੀ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰਜਦਕਿ ਪਰਮੀਸ਼ ਵਰਮਾ 'ਤੇ ਹਮਲਾ ਕਰਨ ਵਾਲੇ ਦਿਲਪ੍ਰੀਤ ਸਿੰਘ ਬਾਬਾ ਨਾਂ ਦੇ ਵਿਅਕਤੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾ ਕੇ ਹਮਲੇ ਦੀ ਗੱਲ ਨੂੰ ਕਬੂਲਿਆ ਸੀ।ਮੋਹਾਲੀ ਪੁਲਿਸ ਗ੍ਰਿਫ਼ਤਾਰ ਕੀਤੇ ਦੋਸ਼ੀ ਨੂੰ ਲੈ ਕੇ ਮੋਹਾਲੀ ਆ ਰਹੀ ਹੈ।ਜਿਸ ਕੋਲੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ। -PTCNews


Top News view more...

Latest News view more...