Sat, Apr 27, 2024
Whatsapp

ਮੋਹਾਲੀ ਸਟੇਟ ਆਪਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ ਇੱਕ ਹੋਰ ਵਿਅਕਤੀ ਗ੍ਰਿਫਤਾਰ

Written by  Jashan A -- April 03rd 2019 04:54 PM
ਮੋਹਾਲੀ ਸਟੇਟ ਆਪਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ ਇੱਕ ਹੋਰ ਵਿਅਕਤੀ ਗ੍ਰਿਫਤਾਰ

ਮੋਹਾਲੀ ਸਟੇਟ ਆਪਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ ਇੱਕ ਹੋਰ ਵਿਅਕਤੀ ਗ੍ਰਿਫਤਾਰ

ਮੋਹਾਲੀ ਸਟੇਟ ਆਪਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ ਇੱਕ ਹੋਰ ਵਿਅਕਤੀ ਗ੍ਰਿਫਤਾਰ,ਮੋਹਾਲੀ: ਮੋਹਾਲੀ ਸਟੇਟ ਆਪਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ ਇੱਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਰੀ ਮੁਤਾਬਕ ਟੀਮ ਨੇ ਇਸ ਵਿਅਕਤੀ ਨੂੰ ਨਾਡਾ ਸਾਹਿਬ ਤੋਂ ਗ੍ਰਿਫਤਾਰ ਕੀਤਾ ਹੈ। [caption id="attachment_278090" align="aligncenter" width="300"]arrest ਮੋਹਾਲੀ ਸਟੇਟ ਆਪਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ ਇੱਕ ਹੋਰ ਵਿਅਕਤੀ ਗ੍ਰਿਫਤਾਰ[/caption] ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਦਲੇਰ ਸਿੰਘ ਵਜੋਂ ਹੋਈ ਹੈ, ਜਿਸ ਨੂੰ ਅੱਜ ਮੋਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ। ਫਿਲਹਾਲ ਅਦਾਲਤ ਵਲੋਂ ਦਲੇਰ ਸਿੰਘ ਨੂੰ ਇਕ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਹੋਰ ਪੜ੍ਹੋ:#Breaking ਮੋਹਾਲੀ: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਬੱਬਰ ਖਾਲਸਾ ਦੇ 5 ਮੈਂਬਰ ਹਥਿਆਰਾਂ ਸਣੇ ਕਾਬੂ, ਦੇਖੋ Exclusive Video [caption id="attachment_278091" align="aligncenter" width="300"]arrest ਮੋਹਾਲੀ ਸਟੇਟ ਆਪਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ ਇੱਕ ਹੋਰ ਵਿਅਕਤੀ ਗ੍ਰਿਫਤਾਰ[/caption] ਜ਼ਿਕਰ ਏ ਖਾਸ ਹੈ ਕਿ ਬੀਤੇ ਦਿਨੀਂ ਮੋਹਾਲੀ ਸਟੇਟ ਆਪਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ 5 ਲੋਕਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੈਂਬਰਾਂ ਦੇ ਕੋਲੋਂ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਬੱਬਰ ਖਾਲਸਾ ਦੇ ਲੈਟਰ ਪੈਡ ਬਰਾਮਦ ਕੀਤੇ ਸਨ। -PTC News


Top News view more...

Latest News view more...