Advertisment

ਮੋਹਾਲੀ ਸਟੇਟ ਆਪਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ ਇੱਕ ਹੋਰ ਵਿਅਕਤੀ ਗ੍ਰਿਫਤਾਰ

author-image
Jashan A
Updated On
New Update
ਮੋਹਾਲੀ ਸਟੇਟ ਆਪਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ ਇੱਕ ਹੋਰ ਵਿਅਕਤੀ ਗ੍ਰਿਫਤਾਰ
Advertisment
ਮੋਹਾਲੀ ਸਟੇਟ ਆਪਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ ਇੱਕ ਹੋਰ ਵਿਅਕਤੀ ਗ੍ਰਿਫਤਾਰ,ਮੋਹਾਲੀ: ਮੋਹਾਲੀ ਸਟੇਟ ਆਪਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ ਇੱਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਰੀ ਮੁਤਾਬਕ ਟੀਮ ਨੇ ਇਸ ਵਿਅਕਤੀ ਨੂੰ ਨਾਡਾ ਸਾਹਿਬ ਤੋਂ ਗ੍ਰਿਫਤਾਰ ਕੀਤਾ ਹੈ। arrest ਮੋਹਾਲੀ ਸਟੇਟ ਆਪਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ ਇੱਕ ਹੋਰ ਵਿਅਕਤੀ ਗ੍ਰਿਫਤਾਰ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਦਲੇਰ ਸਿੰਘ ਵਜੋਂ ਹੋਈ ਹੈ, ਜਿਸ ਨੂੰ ਅੱਜ ਮੋਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ। ਫਿਲਹਾਲ ਅਦਾਲਤ ਵਲੋਂ ਦਲੇਰ ਸਿੰਘ ਨੂੰ ਇਕ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਹੋਰ ਪੜ੍ਹੋ:#Breaking ਮੋਹਾਲੀ: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਬੱਬਰ ਖਾਲਸਾ ਦੇ 5 ਮੈਂਬਰ ਹਥਿਆਰਾਂ ਸਣੇ ਕਾਬੂ, ਦੇਖੋ Exclusive Video arrest ਮੋਹਾਲੀ ਸਟੇਟ ਆਪਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ ਇੱਕ ਹੋਰ ਵਿਅਕਤੀ ਗ੍ਰਿਫਤਾਰ ਜ਼ਿਕਰ ਏ ਖਾਸ ਹੈ ਕਿ ਬੀਤੇ ਦਿਨੀਂ ਮੋਹਾਲੀ ਸਟੇਟ ਆਪਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ 5 ਲੋਕਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੈਂਬਰਾਂ ਦੇ ਕੋਲੋਂ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਬੱਬਰ ਖਾਲਸਾ ਦੇ ਲੈਟਰ ਪੈਡ ਬਰਾਮਦ ਕੀਤੇ ਸਨ। -PTC News-
latest-punjabi-news mohali-news news-in-punjabi latest-mohali-news mohali-news-in-punjabi babbar-khalsa-news
Advertisment

Stay updated with the latest news headlines.

Follow us:
Advertisment