Sat, Apr 27, 2024
Whatsapp

#Breaking ਮੋਹਾਲੀ: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਬੱਬਰ ਖਾਲਸਾ ਦੇ 5 ਮੈਂਬਰ ਹਥਿਆਰਾਂ ਸਣੇ ਕਾਬੂ, ਦੇਖੋ Exclusive Video

Written by  Jashan A -- March 31st 2019 06:55 PM -- Updated: March 31st 2019 07:53 PM
#Breaking ਮੋਹਾਲੀ: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਬੱਬਰ ਖਾਲਸਾ ਦੇ 5 ਮੈਂਬਰ ਹਥਿਆਰਾਂ ਸਣੇ ਕਾਬੂ, ਦੇਖੋ Exclusive Video

#Breaking ਮੋਹਾਲੀ: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਬੱਬਰ ਖਾਲਸਾ ਦੇ 5 ਮੈਂਬਰ ਹਥਿਆਰਾਂ ਸਣੇ ਕਾਬੂ, ਦੇਖੋ Exclusive Video

#Breaking ਮੋਹਾਲੀ: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਬੱਬਰ ਖਾਲਸਾ ਦੇ 5 ਮੈਂਬਰ ਹਥਿਆਰਾਂ ਸਣੇ ਕਾਬੂ, ਦੇਖੋ Exclusive Video ,ਮੋਹਾਲੀ: ਮੋਹਾਲੀ 'ਚ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਹਨਾਂ ਨੇ ਹਥਿਆਰਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕੀਤਾ। ਸੂਤਰਾਂ ਅਨੁਸਾਰ ਇਹ ਪੰਜ ਵਿਅਕਤੀ ਬੱਬਰ ਖਾਲਸਾ ਦੇ ਸੰਪਰਕ 'ਚ ਹਨ।ਦੱਸਿਆ ਜਾ ਰਿਹਾ ਹੈ ਕਿ ਇਹਨਾਂ ਵਿਅਕਤੀਆਂ 'ਤੇ ਹਿੰਦੂ ਲੀਡਰਾਂ ਅਤੇ ਡੇਰਾ ਸੱਚਾ ਸੌਦਾ ਦੇ ਮੈਂਬਰਾਂ ਨੂੰ ਨੁਕਸਾਨ ਪਹੁੰਚਾਏ ਜਾਣ ਦੇ ਵੀ ਆਰੋਪ ਹਨ। [caption id="attachment_276864" align="aligncenter" width="300"]mohali #Breaking ਮੋਹਾਲੀ: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਬੱਬਰ ਖਾਲਸਾ ਦੇ 5 ਮੈਂਬਰ ਹਥਿਆਰਾਂ ਸਣੇ ਕਾਬੂ, ਦੇਖੋ Exclusive Video[/caption] ਪੁਲਿਸ ਵੱਲੋਂ ਕਾਬੂ ਕੀਤੇ ਗਏ ਮੈਂਬਰਾਂ ਦੇ ਕੋਲੋਂ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਬੱਬਰ ਖਾਲਸਾ ਦੇ ਲੈਟਰ ਪੈਡ ਬਰਾਮਦ ਕੀਤੇ ਗਏ। ਇਹ ਸਾਰੇ ਨੌਜਵਾਨ ਪੰਚਕੂਲਾ, ਚੰਡੀਗੜ੍ਹ ਹਰਿਆਣਾ ਅਤੇ ਪੰਜਾਬ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਹੋਰ ਪੜ੍ਹੋ:ਘਰ ਵਿੱਚ ਹੀ ਸ਼ਰਾਬ ਤਿਆਰ ਕਰਕੇ ਵੇਚਣ ਦਾ ਕਰਦਾ ਸੀ ਕਾਰੋਬਾਰ , ਪੁਲਿਸ ਨੇ ਕੀਤੀ ਸ਼ਰਾਬ ਅਤੇ ਲਾਹਣ ਬਰਾਮਦ [caption id="attachment_276852" align="aligncenter" width="300"]mohali #Breaking ਮੋਹਾਲੀ: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਬੱਬਰ ਖਾਲਸਾ ਦੇ 5 ਮੈਂਬਰ ਹਥਿਆਰਾਂ ਸਣੇ ਕਾਬੂ, ਦੇਖੋ Exclusive Video[/caption] ਇਹਨਾਂ ਆਰੋਪੀਆਂ ਦੀ ਪਹਿਚਾਣ ਹਰਵਿੰਦਰ ਸਿੰਘ, ਵਾਸੀ ਰੈਲੀ, ਸੈਕਟਰ 12, ਪੰਚਕੂਲਾ, ਸੁਲਤਾਨ ਸਿੰਘ ਵਾਸੀ ਸੈਦਪੁਰਾ ਹਰਿਆਣਾ, ਕਰਮਜੀਤ ਸਿੰਘ ਵਾਸੀ ਰਾਓਕੇ ਕਲਾਂ ਜ਼ਿਲ੍ਹਾ ਮੋਗਾ, ਲਵਪ੍ਰੀਤ ਸਿੰਘ ਵਾਸੀ ਬੱਲੀਆਂ ਜ਼ਿਲ੍ਹਾ ਸੰਗਰੂਰ ਅਤੇ ਗੁਰਪ੍ਰੀਤ ਸਿੰਘ ਵਾਸੀ ਸੈਕਟਰ 20-ਸੀ ਚੰਡੀਗੜ੍ਹ ਵਜੋਂ ਹੋਈ ਹੈ। ਫਿਲਹਾਲ ਕਾਬੂ ਕੀਤੇ ਗਏ ਮੈਂਬਰਾਂ ਤੋਂ ਪੁਲਿਸ ਵੱਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। [caption id="attachment_276863" align="aligncenter" width="300"]mohali #Breaking ਮੋਹਾਲੀ: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਬੱਬਰ ਖਾਲਸਾ ਦੇ 5 ਮੈਂਬਰ ਹਥਿਆਰਾਂ ਸਣੇ ਕਾਬੂ, ਦੇਖੋ Exclusive Video[/caption]

-PTC News

Top News view more...

Latest News view more...