Sat, Apr 27, 2024
Whatsapp

ਮੋਹਾਲੀ 'ਚ ਬਜ਼ੁਰਗ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਜਾਣੋ ਪੂਰਾ ਮਾਮਲਾ

Written by  Jashan A -- February 17th 2019 11:10 AM
ਮੋਹਾਲੀ 'ਚ ਬਜ਼ੁਰਗ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਜਾਣੋ ਪੂਰਾ ਮਾਮਲਾ

ਮੋਹਾਲੀ 'ਚ ਬਜ਼ੁਰਗ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਜਾਣੋ ਪੂਰਾ ਮਾਮਲਾ

ਮੋਹਾਲੀ 'ਚ ਬਜ਼ੁਰਗ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਜਾਣੋ ਪੂਰਾ ਮਾਮਲਾ,ਮੋਹਾਲੀ: ਮੋਹਾਲੀ 'ਚ ਇੱਕ ਬਜ਼ੁਰਗ ਵਿਅਕਤੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਕਰਨੈਲ ਸਿੰਘ ਵਜੋਂ ਹੋਈ ਹੈ। [caption id="attachment_257813" align="aligncenter" width="300"]mohali ਮੋਹਾਲੀ 'ਚ ਬਜ਼ੁਰਗ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਜਾਣੋ ਪੂਰਾ ਮਾਮਲਾ[/caption] ਮਿਲੀ ਜਾਣਕਾਰੀ ਮੁਤਾਬਕ ਕਰਨੈਲ ਸਿੰਘ ਨੇ ਸੈਕਟਰ 69 ਸਥਿਤ ਆਪਣੇ ਘਰ ਦੀ ਪਹਿਲੀ ਮੰਜ਼ਿਲ ਉੱਤੇ ਡਰਾਇੰਗ ਰੂਮ ਵਿਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਹੋਰ ਪੜ੍ਹੋ: ਦੁਬਈ ‘ਚ ਫਸੇ 23 ਭਾਰਤੀਆਂ ਨੂੰ ਮਿਲੇ ਵੀਜ਼ੇ, ਜਲਦੀ ਹੋਵੇਗੀ ਘਰ ਵਾਪਸੀ ਕਰਨੈਲ ਸਿੰਘ ਇਕ ਸੜਕ ਹਾਦਸੇ ਦੇ ਸ਼ਿਕਾਰ ਹੋ ਗਏ ਸਨ ਤੇ ਉਨ੍ਹਾਂ ਦੀ ਆਵਾਜ਼ ਚਲੀ ਗਈ ਸੀ। ਇਸ ਘਟਨਾ ਤੋਂ ਬਾਅਦ ਉਹ ਪ੍ਰੇਸ਼ਾਨ ਰਹਿਣ ਲੱਗ ਪਏ ਅਤੇ ਡੀਪ੍ਰੈਸ਼ਨ ਦੇ ਸ਼ਿਕਾਰ ਹੋ ਗਏ।ਜਿਸ ਦੇ ਚੱਲਦੇ ਉਸ ਨੇ ਬੀਤੇ ਦਿਨ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। [caption id="attachment_257814" align="aligncenter" width="300"]mohali ਮੋਹਾਲੀ 'ਚ ਬਜ਼ੁਰਗ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਜਾਣੋ ਪੂਰਾ ਮਾਮਲਾ[/caption] ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...