ਮੋਹਾਲੀ ਦੇ ਸੈਕਟਰ-70 ‘ਚ ਵਿਅਕਤੀ ਨੇ ਦਰੱਖਤ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Mohali Sector-70 man suicide by hanging Tree, found dead body
ਮੋਹਾਲੀ ਦੇ ਸੈਕਟਰ-70 'ਚ ਵਿਅਕਤੀ ਨੇ ਦਰੱਖਤ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮੋਹਾਲੀ ਦੇ ਸੈਕਟਰ-70 ‘ਚ ਵਿਅਕਤੀ ਨੇ ਦਰੱਖਤ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ:ਮੋਹਾਲੀ : ਮੋਹਾਲੀ ਦੇ ਸੈਕਟਰ-70 ਵਿਖੇ ਇੱਕ ਵਿਅਕਤੀ ਵੱਲੋਂ ਦਰਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਇਲਾਕੇ ‘ਚ ਸਨਸਨੀ ਫ਼ੈਲ ਗਈ ਹੈ।

Mohali Sector-70 man suicide by hanging Tree, found dead body
ਮੋਹਾਲੀ ਦੇ ਸੈਕਟਰ-70 ‘ਚ ਵਿਅਕਤੀ ਨੇ ਦਰੱਖਤ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਫਿਲਹਾਲ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Mohali Sector-70 man suicide by hanging Tree, found dead body
ਮੋਹਾਲੀ ਦੇ ਸੈਕਟਰ-70 ‘ਚ ਵਿਅਕਤੀ ਨੇ ਦਰੱਖਤ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਲਈ ਮ੍ਰਿਤਕ ਦੇਹ ਸੰਭਾਲ ਘਰ ‘ਚ ਰਖਵਾ ਦਿੱਤਾ ਹੈ।
-PTCNews