ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹਰ ਵਿਧਾਨ ਸਭਾ ਹਲਕੇ 'ਚ ਖੋਲ੍ਹਿਆ ਜਾਵੇਗਾ ਮੁਹੱਲਾ ਕਲੀਨਿਕ
ਇਸ ਸਬੰਧੀ ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਵੱਲੋਂ ਸਮੂਹ ਸਿਵਲ ਸਰਜਨਾਂ ਨੂੰ ਲਿਖੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਸਬੰਧਿਤ ਵਿਧਾਇਕਾਂ ਨਾਲ ਰਾਬਤਾ ਕਰਕੇ ਮੁਹੱਲਾ ਕਲੀਨਿਕ ਦੇ ਸਥਾਨ ਦੀ ਚੋਣ ਕਰ ਲਈ ਜਾਵੇ।ਪੰਜਾਬ ਸਰਕਾਰ ਵੱਲੋਂ ਦਿੱਲੀ ਮਾਡਲ ਦੇ ਤਹਿਤ ਇਕ ਨਵਾਂ ਕਦਮ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ;ਦਿੱਲੀ 'ਚ 12 ਸਾਲ ਬਾਅਦ ਅਪ੍ਰੈਲ ਮਹੀਨੇ ਦਾ ਸਭ ਤੋਂ ਗਰਮ ਦਿਨ, ਗੁਰੂਗ੍ਰਾਮ 'ਚ ਤਾਪਮਾਨ 45 ਡਿਗਰੀ ਤੋਂ ਪਾਰ
-PTC News