Advertisment

ਨਵਜੋਤ ਸਿੰਘ ਸਿੱਧੂ ਨੂੰ ਝਟਕਾ, ਸਲਾਹਕਾਰ ਬਣਨ ਤੋਂ 'ਮੁਹੰਮਦ ਮੁਸਤਫ਼ਾ' ਨੇ ਕੀਤਾ ਇਨਕਾਰ

author-image
Jashan A
New Update
ਨਵਜੋਤ ਸਿੰਘ ਸਿੱਧੂ ਨੂੰ ਝਟਕਾ, ਸਲਾਹਕਾਰ ਬਣਨ ਤੋਂ 'ਮੁਹੰਮਦ ਮੁਸਤਫ਼ਾ' ਨੇ ਕੀਤਾ ਇਨਕਾਰ
Advertisment
publive-image ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੇ ਨਵਜੋਤ ਸਿੰਘ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਤੋਂ ਬਾਅਦ ਸਿੱਧੂ ਨੂੰ ਵੱਡਾ ਝਟਕਾ ਲੱਗਿਆ ਹੈ।
Advertisment
publive-imageਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੱਧੂ ਵੱਲੋਂ ਹਾਲ ਹੀ 'ਚ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਸਨ, ਜਿਨ੍ਹਾਂ 'ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਟੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ। ਹੋਰ ਪੜ੍ਹੋ: ਸੁਮੇਧ ਸੈਣੀ ਨੂੰ ਵੱਡੀ ਰਾਹਤ, ਜਾਣੋ ਕਿਸ ਮਾਮਲੇ ‘ਚ ਹਾਈ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ publive-imageਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਿੱਧੂ ਲਗਾਤਾਰ ਪਾਰਟੀ ਮੈਂਬਰਾਂ ਅਤੇ ਮੰਤਰੀਆਂ ਨਾਲ ਮੀਟਿਗਾਂ ਕਰ ਰਹੇ ਹਨ। ਇਸ ਦੇ ਚਲਦਿਆਂ ਨਵਜੋਤ ਸਿੱਧੂ ਨੇ ਬੀਤੇ ਦਿਨ ਚਾਰ ਸਲਾਹਕਾਰਾਂ ਦੀ ਨਿਯੁਕਤੀ ਕੀਤੀ ਸੀ, ਪਰ ਉਹਨਾਂ 'ਚ ਹੁਣ ਮੁਹੰਮਦ ਮੁਸਤਫ਼ਾ ਨੇ ਸਿੱਧੂ ਦਾ ਸਲਾਹਕਾਰ ਬਣਨ ਤੋਂ ਮਨ੍ਹਾਂ ਕਰ ਦਿੱਤਾ ਹੈ। publive-image -PTC News-
punjabi-news navjot-sidhu latest-punjabi-news mohmmad-mustafa
Advertisment

Stay updated with the latest news headlines.

Follow us:
Advertisment