Fri, Apr 19, 2024
Whatsapp

ਮੋਰਿੰਡਾ: ਏ. ਐਸ. ਆਈ. ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ, ਪਰਿਵਾਰ 'ਚ ਛਾਇਆ ਮਾਤਮ

Written by  Jashan A -- March 28th 2019 09:44 AM
ਮੋਰਿੰਡਾ: ਏ. ਐਸ. ਆਈ. ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ, ਪਰਿਵਾਰ 'ਚ ਛਾਇਆ ਮਾਤਮ

ਮੋਰਿੰਡਾ: ਏ. ਐਸ. ਆਈ. ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ, ਪਰਿਵਾਰ 'ਚ ਛਾਇਆ ਮਾਤਮ

ਮੋਰਿੰਡਾ: ਏ. ਐਸ. ਆਈ. ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ, ਪਰਿਵਾਰ 'ਚ ਛਾਇਆ ਮਾਤਮ,ਮੋਰਿੰਡਾ: ਮੋਰਿੰਡਾ 'ਚ ਇੱਕ ਏ. ਐਸ. ਆਈ. ਵਲੋਂ ਅੱਜ ਆਪਣੇ ਆਪ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਮੀਤ ਸਿੰਘ ਵਜੋਂ ਹੋਈ ਹੈ। [caption id="attachment_275255" align="aligncenter" width="300"]morinda ਮੋਰਿੰਡਾ: ਏ. ਐਸ. ਆਈ. ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ, ਪਰਿਵਾਰ 'ਚ ਛਾਇਆ ਮਾਤਮ[/caption] ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਏ. ਐਸ. ਆਈ. ਗੁਰਮੀਤ ਸਿੰਘ ਮੋਰਿੰਡਾ ਥਾਣੇ 'ਚ ਤਾਇਨਾਤ ਸੀ। ਗੋਲੀ ਲੱਗਣ ਕਾਰਨ ਏ. ਐਸ. ਆਈ. ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ ਸੀ, ਜਿਥੇ ਹਾਲਤ ਗੰਭੀਰ ਹੋਣ ਕਾਰਨ ਉਸ ਦੀ ਮੌਤ ਹੋ ਗਈ ਹੈ। ਹੋਰ ਪੜ੍ਹੋ:ਰਿਆਨ ਇੰਟਰਨੈਸ਼ਨਲ ਸਕੂਲ ਕਤਲ ਮਾਮਲਾ: ਅਹਿਮ ਗਵਾਹ ਚੜ੍ਹੇ ਪੁਲਿਸ ਦੇ ਹੱਥੇ [caption id="attachment_275332" align="aligncenter" width="300"]morinda ਮੋਰਿੰਡਾ: ਏ. ਐਸ. ਆਈ. ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ, ਪਰਿਵਾਰ 'ਚ ਛਾਇਆ ਮਾਤਮ[/caption] ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਹਾਲਾਂਕਿ ਏ. ਐਸ. ਆਈ. ਵਲੋਂ ਖੁਦ ਨੂੰ ਗੋਲੀ ਮਾਰਨ ਦੇ ਕਾਰਨਾਂ ਬਾਰੇ ਅਜੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਇਸ ਬਾਰੇ ਅਜੇ ਹੋਰ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ। ਫਿਲਹਾਲ ਇਸ ਮਾਮਲੇ ਦੀ ਸਥਾਨਕ ਪੁਲਿਸ ਜਾਂਚ ਕਰ ਰਹੀ ਹੈ। -PTC News


Top News view more...

Latest News view more...