Fri, Apr 19, 2024
Whatsapp

ਮੋਰੱਕੋ 'ਚ ਵਾਪਰਿਆ ਬੱਸ ਹਾਦਸਾ, 6 ਲੋਕਾਂ ਦੀ ਹੋਈ ਮੌਤ

Written by  Jashan A -- September 08th 2019 06:35 PM
ਮੋਰੱਕੋ 'ਚ ਵਾਪਰਿਆ ਬੱਸ ਹਾਦਸਾ, 6 ਲੋਕਾਂ ਦੀ ਹੋਈ ਮੌਤ

ਮੋਰੱਕੋ 'ਚ ਵਾਪਰਿਆ ਬੱਸ ਹਾਦਸਾ, 6 ਲੋਕਾਂ ਦੀ ਹੋਈ ਮੌਤ

ਮੋਰੱਕੋ 'ਚ ਵਾਪਰਿਆ ਬੱਸ ਹਾਦਸਾ, 6 ਲੋਕਾਂ ਦੀ ਹੋਈ ਮੌਤ,ਮੋਰੱਕੋ: ਮੋਰੱਕੋ ਦੇ ਸ਼ਹਿਰ ਇਰਾਚੀਡੀਆ 'ਚ ਦਰਦਨਾਕ ਬੱਸ ਹਾਦਸਾ ਵਾਪਰਨ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕੇ ਓਆਡ ਦਮਚੇਨੇ 'ਚ ਬੱਸ ਅਚਾਨਕ ਪਲਟ ਗਈ। ਹਾਦਸੇ ਤੋਂ ਬਾਅਦ 27 ਲੋਕਾਂ ਨੂੰ ਬਚਾ ਲਿਆ ਗਿਆ ਤੇ ਕੁਝ ਯਾਤਰੀ ਅਜੇ ਲਾਪਤਾ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਲਾਕੇ 'ਚ ਕੁਝ ਦਿਨਾਂ ਤੋਂ ਭਾਰੀ ਵਰਖਾ ਹੋ ਰਹੀ ਹੈ, ਜਿਸ ਕਾਰਨ ਇਲਾਕੇ 'ਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। -PTC News


Top News view more...

Latest News view more...