Mon, Apr 29, 2024
Whatsapp

ਦੇਖੋ ਪੰਜਾਬ ਦੇ ਨੌਜਵਾਨਾਂ ਦਾ ਜੋਸ਼ ਅਤੇ ਹੁਨਰ ''ਮਿਸਟਰ ਪੰਜਾਬ'' 'ਚ ਸੋਮਵਾਰ ਤੋਂ ਵੀਰਵਾਰ ਰਾਤ 8 ਵਜੇ ਸਿਰਫ PTC Punjabi `ਤੇ

Written by  Shanker Badra -- September 25th 2018 12:41 PM -- Updated: September 25th 2018 03:22 PM
ਦੇਖੋ ਪੰਜਾਬ ਦੇ ਨੌਜਵਾਨਾਂ ਦਾ ਜੋਸ਼ ਅਤੇ ਹੁਨਰ ''ਮਿਸਟਰ ਪੰਜਾਬ'' 'ਚ ਸੋਮਵਾਰ ਤੋਂ ਵੀਰਵਾਰ ਰਾਤ 8 ਵਜੇ ਸਿਰਫ PTC Punjabi `ਤੇ

ਦੇਖੋ ਪੰਜਾਬ ਦੇ ਨੌਜਵਾਨਾਂ ਦਾ ਜੋਸ਼ ਅਤੇ ਹੁਨਰ ''ਮਿਸਟਰ ਪੰਜਾਬ'' 'ਚ ਸੋਮਵਾਰ ਤੋਂ ਵੀਰਵਾਰ ਰਾਤ 8 ਵਜੇ ਸਿਰਫ PTC Punjabi `ਤੇ

ਦੇਖੋ ਪੰਜਾਬ ਦੇ ਨੌਜਵਾਨਾਂ ਦਾ ਜੋਸ਼ ਅਤੇ ਹੁਨਰ ''ਮਿਸਟਰ ਪੰਜਾਬ'' 'ਚ ਸੋਮਵਾਰ ਤੋਂ ਵੀਰਵਾਰ ਰਾਤ 8 ਵਜੇ ਸਿਰਫ PTC Punjabi `ਤੇ:ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਦੁਨੀਆ ਦੇ ਸਾਹਮਣੇ ਲਿਆਉਣ ਲਈ ਪੀਟੀਸੀ ਪੰਜਾਬੀ ਲਗਾਤਾਰ ਉਪਰਾਲੇ ਕਰਦਾ ਰਹਿੰਦਾ ਹੈ।ਹੁਣ ਪੀਟੀਸੀ ਪੰਜਾਬੀ ਵੱਲੋਂ ਮਿਸਟਰ ਪੰਜਾਬ 2018 ਸ਼ੋਅ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ।ਮਿਸਟਰ ਪੰਜਾਬ 'ਚ ਆਏ ਨੌਜਵਾਨਾਂ ਦਾ ਜੋਸ਼, ਜਜ਼ਬਾ ਤੇ ਹੁਨਰ ਦੇ ਮੁਕਾਬਲੇ ਦਾ ਪ੍ਰਸਾਰਣ ਸੋਮਵਾਰ ਤੋਂ ਵੀਰਵਾਰ ਤੱਕ ਰਾਤ 8 ਵਜੇ ਪੀਟੀਸੀ ਪੰਜਾਬੀ ‘ਤੇ ਕੀਤਾ ਜਾ ਰਿਹਾ ਹੈ।ਦੱਸ ਦੇਈਏ ਕਿ ਇਹ ਮੁਕਾਬਲੇ 24 ਸਤੰਬਰ ਤੋਂ ਸ਼ੁਰੂ ਹੋ ਗਏ ਹਨ। ਮਿਸਟਰ ਪੰਜਾਬ 2018 ਸ਼ੋਅ 'ਚ ਨੌਜਵਾਨ ਵੱਧ ਚੜ੍ਹ ਕੇ ਆਪੋ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦੇ ਹਨ।ਇਸ ਸ਼ੋਅ ‘ਚ ਵੱਡੀ ਗਿਣਤੀ ‘ਚ ਨੌਜਵਾਨ ਆਪੋ ਆਪਣੀ ਕਿਸਮਤ ਅਜਮਾਉਣ ਲਈ ਪਹੁੰਚਦੇ ਹਨ।ਇਸ ਦੌਰਾਨ ਜੱਜਾਂ ਨੇ ਆਪਣੀ ਪਾਰਖੀ ਨਜ਼ਰ ਦੇ ਨਾਲ ਇਨ੍ਹਾਂ ਨੌਜਵਾਨਾਂ ਦੇ ਹੁਨਰ ਨੂੰ ਪਰਖਣਾ ਹੈ।ਜੱਜਾਂ ਦੇ ਤੌਰ ‘ਤੇ ਕਰਤਾਰ ਚੀਮਾ ,ਵਿੰਦੂ ਦਾਰਾ ਸਿੰਘ,ਇੰਦਰਜੀਤ ਨਿੱਕੂ ਸ਼ਾਮਿਲ ਹਨ। ਤੁਹਾਨੂੰ ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਪੰਜਾਬ ਦੇ ਹੁਨਰ ਨੂੰ ਪਰਖਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਅਤੇ ਇਨਾਂ ਕੋਸ਼ਿਸ਼ਾਂ ਦੀ ਬਦੌਲਤ ਹੀ ਪੰਜਾਬ ਦੇ ਹੁਨਰ ਨੂੰ ਇੱਕ ਵਧੀਆ ਪਲੇਟਫਾਰਮ ਮਿਲ ਰਿਹਾ ਹੈ।ਇਹੀ ਨਹੀਂ ਪੀਟੀਸੀ ਵੱਲੋਂ ਕਰਵਾਏ ਜਾਂਦੇ ਇਨ੍ਹਾਂ ਮੁਕਾਬਲਿਆਂ ‘ਚੋਂ ਨਿਕਲ ਕੇ ਕਈ ਨੌਜਵਾਨ ਆਪਣਾ ਮੁਕਾਮ ਹਾਸਲ ਕਰ ਚੁੱਕੇ ਹਨ ਅਤੇ ਦੌਲਤ ਅਤੇ ਸ਼ੌਹਰਤ ਦੀਆਂ ਬੁਲੰਦੀਆਂ ਛੂਹ ਰਹੇ ਹਨ। https://www.facebook.com/ptcnewsonline/videos/266069557356760/ -PTCNews


Top News view more...

Latest News view more...