Fri, Apr 19, 2024
Whatsapp

ਮੁੰਬਈ ਵਿਖੇ 14 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ , 7 ਲੋਕਾਂ ਦੀ ਹੋਈ ਮੌਤ

Written by  Shanker Badra -- December 28th 2018 08:39 PM
ਮੁੰਬਈ ਵਿਖੇ 14 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ , 7 ਲੋਕਾਂ ਦੀ ਹੋਈ ਮੌਤ

ਮੁੰਬਈ ਵਿਖੇ 14 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ , 7 ਲੋਕਾਂ ਦੀ ਹੋਈ ਮੌਤ

ਮੁੰਬਈ ਵਿਖੇ 14 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ , 7 ਲੋਕਾਂ ਦੀ ਹੋਈ ਮੌਤ:ਮੁੰਬਈ ਦੇ ਇੱਕ ਰਿਹਾਇਸ਼ੀ ਭਵਨ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_233748" align="aligncenter" width="300"]mumbai 14th floor chembur fire 7 people were killed ਮੁੰਬਈ ਵਿਖੇ 14 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ , 7 ਲੋਕਾਂ ਦੀ ਹੋਈ ਮੌਤ[/caption] ਇਸ ਅੱਗ ਦੇ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।ਇਸ ਦੌਰਾਨ ਮੁੰਬਈ ਦੇ ਤਿਲਕ ਨਗਰ 'ਚ 14 ਮੰਜ਼ਿਲਾ ਇਮਾਰਤ ਨੂੰ ਅੱਗ ਲੱਗੀ ਹੈ।ਇਸ ਅੱਗ ਦੀ ਲਪੇਟ ‘ਚ ਆ ਕੇ 7 ਲੋਕਾਂ ਦੀ ਮੌਤ ਹੋ ਗਈ ਹੈ। [caption id="attachment_233747" align="aligncenter" width="300"]mumbai 14th floor chembur fire 7 people were killed ਮੁੰਬਈ ਵਿਖੇ 14 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ , 7 ਲੋਕਾਂ ਦੀ ਹੋਈ ਮੌਤ[/caption] ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪੁੱਜ ਕੇ ਅੱਗ ‘ਤੇ ਕਾਬੂ ਪਾ ਲਿਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। [caption id="attachment_233746" align="aligncenter" width="300"]mumbai 14th floor chembur fire 7 people were killed ਮੁੰਬਈ ਵਿਖੇ 14 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ , 7 ਲੋਕਾਂ ਦੀ ਹੋਈ ਮੌਤ[/caption] ਇਸ ਘਟਨਾ ਤੋਂ ਬਾਅਦ ਸਥਾਨਕ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜਾ ਲੈਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTCNews


Top News view more...

Latest News view more...