Thu, Apr 25, 2024
Whatsapp

ਮੁੰਬਈ ‘ਚ 4 ਮੰਜ਼ਿਲਾ ਇਮਾਰਤ ਹੋਈ ਢਹਿ ਢੇਰੀ, ਹੁਣ ਤੱਕ 10 ਮੌਤਾਂ, ਕਈ ਜ਼ਖਮੀ

Written by  Jashan A -- July 16th 2019 09:24 PM
ਮੁੰਬਈ ‘ਚ 4 ਮੰਜ਼ਿਲਾ ਇਮਾਰਤ ਹੋਈ ਢਹਿ ਢੇਰੀ, ਹੁਣ ਤੱਕ 10 ਮੌਤਾਂ, ਕਈ ਜ਼ਖਮੀ

ਮੁੰਬਈ ‘ਚ 4 ਮੰਜ਼ਿਲਾ ਇਮਾਰਤ ਹੋਈ ਢਹਿ ਢੇਰੀ, ਹੁਣ ਤੱਕ 10 ਮੌਤਾਂ, ਕਈ ਜ਼ਖਮੀ

ਮੁੰਬਈ ‘ਚ 4 ਮੰਜ਼ਿਲਾ ਇਮਾਰਤ ਹੋਈ ਢਹਿ ਢੇਰੀ, ਹੁਣ ਤੱਕ 10 ਮੌਤਾਂ, ਕਈ ਜ਼ਖਮੀ,ਮੁੰਬਈ: ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। https://twitter.com/ANI/status/1151141826512003077 ਹੋਰ ਪੜ੍ਹੋ:ਨੇਪਾਲ 'ਚ ਜਹਾਜ਼ ਹੋਇਆ ਹਾਦਸਾਗ੍ਰਸਤ, 2 ਦੀ ਮੌਤ, 5 ਜ਼ਖਮੀ ਦੱਸਿਆ ਜਾ ਰਿਹਾ ਹੈ ਕਿ ਇਹ ਇਮਾਰਤ ਅਬਦੁੱਲ ਹਮੀਦ ਸ਼ਾਹ ਦਰਗਾਹ ਦੇ ਪਿੱਛੇ ਹੈ ਅਤੇ ਕਾਫੀ ਪੁਰਾਣੀ ਹੈ। ਇਕ ਚਸ਼ਮਦੀਦ ਮੁਤਾਬਕ ਇਹ ਇਮਾਰਤ 100 ਸਾਲ ਪੁਰਾਣੀ ਹੈ ਅਤੇ ਇਸ ਵਿਚ 15 ਪਰਿਵਾਰ ਰਹਿੰਦੇ ਸਨ। -PTC News


Top News view more...

Latest News view more...