Fri, Apr 26, 2024
Whatsapp

ਮੁੰਬਈ 'ਚ ਇੱਕ ਇਮਾਰਤ 'ਚ ਲੱਗੀ ਭਿਆਨਕ ਅੱਗ, 1 ਲੜਕੀ ਦੀ ਮੌਤ

Written by  Jashan A -- May 12th 2019 09:11 PM
ਮੁੰਬਈ 'ਚ ਇੱਕ ਇਮਾਰਤ 'ਚ ਲੱਗੀ ਭਿਆਨਕ ਅੱਗ, 1 ਲੜਕੀ ਦੀ ਮੌਤ

ਮੁੰਬਈ 'ਚ ਇੱਕ ਇਮਾਰਤ 'ਚ ਲੱਗੀ ਭਿਆਨਕ ਅੱਗ, 1 ਲੜਕੀ ਦੀ ਮੌਤ

ਮੁੰਬਈ 'ਚ ਇੱਕ ਇਮਾਰਤ 'ਚ ਲੱਗੀ ਭਿਆਨਕ ਅੱਗ, 1 ਲੜਕੀ ਦੀ ਮੌਤ,ਮੁੰਬਈ: ਮੁੰਬਈ ਦੇ ਦਾਦਰ ਇਲਾਕੇ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਲਾਕੇ 'ਚ ਸਥਿਤ ਇੱਕ ਇਮਾਰਤ 'ਚ ਅਚਾਨਕ ਅੱਗ ਲੱਗਣ ਕਾਰਨ ਹਾਦਸਾ ਵਾਪਰ ਗਿਆ। ਅੱਗ ਇੰਨੀ ਤੇਜੀ ਨਾਲ ਫੈਲੀ ਕਿ ਇੱਕ ਬੱਚੀ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ।

ਹੋਰ ਪੜ੍ਹੋ:ਮੁੰਬਈ: ਇੱਕ ਇਮਾਰਤ ਦੀ ਚੌਥੀ ਮੰਜ਼ਿਲ ‘ਤੇ ਸਿੰਲਡਰ ਬਲਾਸਟ, ਮਚਿਆ ਹੜਕੰਪ ਮਿਲੀ ਜਾਣਕਾਰੀ ਮੁਤਾਬਕ ਮੁੰਬਈ ਦਾਦਰ (ਪੱਛਮੀ) ਦੇ ਪੁਲਿਸ ਸਟੇਸ਼ਨ ਕੰਪਾਊਂਡ ਦੀ ਇੱਕ ਇਮਾਰਤ 'ਚ ਅੱਗ ਲੱਗੀ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਪੁਲਸ ਪਹੁੰਚੀ।ਪੁਲਿਸ ਨੇ ਲਾਸ਼ ਕਬਜੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। -PTC News

Top News view more...

Latest News view more...