Fri, Apr 26, 2024
Whatsapp

ਮੁੰਬਈ ਦੇ ਡੋਂਗਰੀ ਇਲਾਕੇ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ

Written by  Shanker Badra -- July 16th 2019 01:11 PM
ਮੁੰਬਈ ਦੇ ਡੋਂਗਰੀ ਇਲਾਕੇ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ

ਮੁੰਬਈ ਦੇ ਡੋਂਗਰੀ ਇਲਾਕੇ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ

ਮੁੰਬਈ ਦੇ ਡੋਂਗਰੀ ਇਲਾਕੇ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ:ਮੁੰਬਈ : ਮੁੰਬਈ 'ਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਸ਼ਹਿਰ ਦੇ ਡੋਂਗਰੀ ਇਲਾਕੇ 'ਚ ਵੱਡਾ ਹਾਦਸਾ ਵਾਪਰਿਆ ਹੈ। ਇਸ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗੀ ਗਈ ਹੈ। ਇਸ ਇਮਾਰਤ ਦੇ ਮਲਬੇ 'ਚ 40-50 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। [caption id="attachment_318797" align="aligncenter" width="300"]Mumbai collapse Kesarbai building in Dongri , over 40 feared trapped ਮੁੰਬਈ ਦੇ ਡੋਂਗਰੀ ਇਲਾਕੇ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ[/caption] ਇਸ ਦੌਰਾਨ ਬਿਲਡਿੰਗ ਡਿੱਗਣ ਦੇ ਤੁਰੰਤ ਬਾਅਦ ਹੀ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਅਤੇ ਸੂਚਨਾ ਤੋਂ ਬਾਅਦ ਐੱਨਡੀਆਰਐੱਫ ਦੀ ਟੀਮ ਤੇ ਫਾਇਰ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚ ਗਈਆਂ ਹਨ ,ਇੱਥੇ ਰਾਹਤ ਤੇ ਬਚਾਅ ਕਾਰਜ ਚੱਲ ਰਹੇ ਹਨ। [caption id="attachment_318798" align="aligncenter" width="300"]Mumbai collapse Kesarbai building in Dongri , over 40 feared trapped ਮੁੰਬਈ ਦੇ ਡੋਂਗਰੀ ਇਲਾਕੇ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :SGPC ਨੇ ਸ਼ਰਧਾ ਨਾਲ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਦੱਸਿਆ ਜਾ ਰਿਹਾ ਹੈ ਕਿ ਕੌਸਰਬਾਗ਼ ਨਾਂ ਦੀ ਇਸ ਇਮਾਰਤ 'ਚ ਉੱਪਰ ਫਲੈਟ ਬਣੇ ਹੋਏ ਸਨ ਤੇ ਹੇਠਾਂ ਦੁਕਾਨਾਂ ਬਣੀਆਂ ਹੋਈਆਂ ਸਨ। ਫ਼ਿਲਹਾਲ ਮਲਬੇ 'ਚੋਂ ਲੋਕਾਂ ਨੂੰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। -PTCNews


Top News view more...

Latest News view more...