Fri, Apr 19, 2024
Whatsapp

ਮਹਾਰਾਸ਼ਟਰ ਦੇ ਨੌਪਦਾ ਇਲਾਕੇ 'ਚ ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ

Written by  Shanker Badra -- February 28th 2020 04:45 PM
ਮਹਾਰਾਸ਼ਟਰ ਦੇ ਨੌਪਦਾ ਇਲਾਕੇ 'ਚ ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ

ਮਹਾਰਾਸ਼ਟਰ ਦੇ ਨੌਪਦਾ ਇਲਾਕੇ 'ਚ ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ

ਮਹਾਰਾਸ਼ਟਰ ਦੇ ਨੌਪਦਾ ਇਲਾਕੇ 'ਚ ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ:ਮੁੰਬਈ: ਮਹਾਰਾਸ਼ਟਰ ਦੇ ਥਾਣੇ ਦੇ ਨੌਪਦਾ ਇਲਾਕੇ ਵਿਚ ਇੱਕ ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਸ਼ੁੱਕਰਵਾਰ ਨੂੰ ਅੱਗ ਲੱਗ ਗਈ ਹੈ। ਇਸ ਦਾ ਪਤਾ ਲੱਗਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ। -PTCNews


Top News view more...

Latest News view more...